• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗਣਤੰਤਰ ਦਿਵਸ ਮੌਕੇ ਜਲੰਧਰ ਦੇ ਐਸਐਸਪੀ ਸਮੇਤ 14 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ, ਵੇਖੋ ਸੂਚੀ

गणतंत्र दिवस के मौके जालंधर के SSP समेत 14 पुलिसकर्मियों को मुख्यमंत्री रक्षक पदक से किया जाएगा सम्मानित,
1/20/2024 2:00:11 PM Kushi Rajput     Republic Day, SSP Jalandhar, Chief Minister Rakshak Medal, Punjab Police Will Be honored, Punjab news     ਗਣਤੰਤਰ ਦਿਵਸ ਮੌਕੇ ਜਲੰਧਰ ਦੇ ਐਸਐਸਪੀ ਸਮੇਤ 14 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ, ਵੇਖੋ ਸੂਚੀ  गणतंत्र दिवस के मौके जालंधर के SSP समेत 14 पुलिसकर्मियों को मुख्यमंत्री रक्षक पदक से किया जाएगा सम्मानित,

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 14 ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਜਿਸ ਵਿੱਚ ਜਲੰਧਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਪੰਜਾਬ ਦੇ ਰਾਜਪਾਲ ਗਣਤੰਤਰ ਦਿਵਸ 2024 'ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਪ੍ਰਦਾਨ ਕਰਨਗੇ। ਇਹ ਸਨਮਾਨ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ ਲਗਾਤਾਰ ਆਪਣੀਆਂ ਡਿਊਟੀਆਂ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੈ।

ਪੀਪੀਐਸ ਮੁਖਵਿੰਦਰ ਸਿੰਘ ਭੁੱਲਰ

ਪੀਪੀਐਸ ਮਨਦੀਪ ਸਿੰਘ

ਗੁਰਸ਼ੇਰ ਸਿੰਘ ਸੰਧੂ ਪੀ.ਪੀ.ਐਸ

ਇੰਸਪੈਕਟਰ ਹਰਵਿੰਦਰ ਸਿੰਘ

ਇੰਸਪੈਕਟਰ ਸਿਮਰਜੀਤ ਸਿੰਘ

ਸਬ-ਇੰਸਪੈਕਟਰ ਸੁਖਵਿੰਦਰ ਸਿੰਘ

ਸਬ ਇੰਸਪੈਕਟਰ ਭੁਪਿੰਦਰ ਸਿੰਘ

ਸਬ ਇੰਸਪੈਕਟਰ ਮੇਜਰ ਸਿੰਘ

ਸਬ ਇੰਸਪੈਕਟਰ ਜਸਜੀਤ ਸਿੰਘ

ਸਬ ਇੰਸਪੈਕਟਰ ਗੁਰਵਿੰਦਰ ਸਿੰਘ

ਸਬ ਇੰਸਪੈਕਟਰ ਗੁਰਮੁਖ ਸਿੰਘ

ਸਬ ਇੰਸਪੈਕਟਰ ਅਮਨਦੀਪ ਵਰਮਾ

ਏਐਸਆਈ ਮਹਿੰਦਰਪਾਲ ਸਿੰਘ

ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ

'Republic Day','SSP Jalandhar','Chief Minister Rakshak Medal','Punjab Police Will Be honored','Punjab news'

Please Comment Here

Similar Post You May Like

Recent Post

  • 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ ...

  • ਪੰਜਾਬ 'ਚ ਇਸ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਟੀਚਰ ਦਾ ਸਟੂਡੈਂਟ 'ਤੇ ਆਇਆ ਦਿਲ, 14 ਸਾਲਾ ਵਿਦਿਆਰਥੀ ਨਾਲ ਫਰਾਰ...

  • ਭਾਰਤ 'ਚ ਕੋਰੋਨਾ Positive ਦੋ ਲੋਕਾਂ ਦੀ ਮੌਤ, 257 ਕੇਸ ਐਕਟਿਵ ...

  • ਰੇਲਵੇ ਨੇ ਲਾਂਚ ਕੀਤਾ SwaRail ਐਪ, ਯਾਤਰੀਆਂ ਨੂੰ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ...

  • ਦਰਬਾਰ ਸਾਹਿਬ 'ਤੇ ਹਮਲੇ ਦਾ SGPC ਵੱਲੋਂ ਖੰਡਨ, ਕਿਹਾ-ਕੇਂਦਰ ਜਾਂਚ ਕਰੇ ...

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

  • ਜਲੰਧਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ , 24 ਘੰਟਿਆਂ 'ਚ ਦੂਜਾ ਐਨਕਾਊਂਟਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY