• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਿਸਾਨ ਆਗੂਆਂ ਦੀ ਭੁੱਖ ਹੜਤਾਲ ਅੱਜ , ਪੰਜਾਬ ਬੰਦ ਨੁੰ ਲੈ ਕੈ ਹੋਵੇਗੀ ਅਹਿਮ ਮੀਟਿੰਗ

किसान नेताओं की आज भूख हड़ताल,
12/26/2024 11:43:36 AM Raj     hunger strike, kisan protest, farmer leaders, sarvan singh pandher, jagjit singh dallewal    ਕਿਸਾਨ ਆਗੂਆਂ ਦੀ ਭੁੱਖ ਹੜਤਾਲ ਅੱਜ , ਪੰਜਾਬ ਬੰਦ ਨੁੰ ਲੈ ਕੈ ਹੋਵੇਗੀ ਅਹਿਮ ਮੀਟਿੰਗ  किसान नेताओं की आज भूख हड़ताल,

ਖਨੌਰੀ ਸਰਹੱਦ 'ਤੇ 30 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਟ੍ਰੀਟਮੈਂਟ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੇ, ਉਦੋਂ ਤੱਕ ਉਹ ਮਰਨ ਵਰਤ ਜਾਰੀ ਰੱਖਣਗੇ।

ਹਾਲਤ ਬਣੀ ਨਾਜ਼ੁਕ 

ਕਿਸਾਨ ਆਗੂ ਦਾ ਚੈਕਅੱਪ ਕਰਨ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰਤੀਕ ਭੁੱਖ ਹੜਤਾਲ ਕੀਤੀ ਜਾਵੇਗੀ।

30 ਦਸੰਬਰ ਨੂੰ ਪੰਜਾਬ ਬੰਦ ਰਹੇਗਾ

ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੋ ਰਹੀ ਹੜਤਾਲ ਦੇ ਮੁੱਖ ਆਗੂ ਸਰਵਣ ਸਿੰਘ ਪੰਧੇਰ ਅਨੁਸਾਰ 30 ਦਸੰਬਰ ਨੂੰ ਪੰਜਾਬ ਬੰਦ ਦੀਆਂ ਤਿਆਰੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਅੱਜ ਯਾਨੀ 26 ਦਸੰਬਰ ਨੂੰ ਕਿਸਾਨ ਇਸ ਸਬੰਧੀ ਵਿਸ਼ੇਸ਼ ਮੀਟਿੰਗ ਵੀ ਕਰਨਗੇ। 27 ਦਸੰਬਰ ਨੂੰ ਕਿਸਾਨ ਜਥੇਬੰਦੀ ਦੇ ਆਗੂ ਪੰਜਾਬ ਦੀਆਂ ਮੰਡੀਆਂ ਵਿੱਚ ਪੈਦਲ ਜਾ ਕੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ ਤਾਂ ਜੋ ਪੰਜਾਬ ਬੰਦ ਦਾ ਸੁਨੇਹਾ ਪੀਐਮ ਮੋਦੀ ਤੱਕ ਪਹੁੰਚਾਇਆ ਜਾ ਸਕੇ।

ਕਿਸਾਨਾਂ ਨੇ ਸਾਰਿਆਂ ਨੁੰ ਸਹਿਯੋਗ ਦੇਣ ਦੀ ਕੀਤੀ ਮੰਗ 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਅੰਦੋਲਨ ਦੇਸ਼ ਪੱਧਰ ਤੱਕ ਪਹੁੰਚ ਚੁੱਕਾ ਹੈ। ਅੰਦੋਲਨ ਦੇ ਚੱਲਦਿਆਂ ਅੱਜ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾ ਰਹੇ ਹਨ। 27 ਦਸੰਬਰ ਨੂੰ ਕਿਸਾਨ-ਮਜ਼ਦੂਰ ਪਿੰਡਾਂ, ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਦਲ ਮਾਰਚ ਕਰਨਗੇ ਅਤੇ ਦੁਕਾਨਦਾਰਾਂ, ਰੇਹੜੀ-ਵਾਲਿਆਂ ਅਤੇ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।

'hunger strike','kisan protest','farmer leaders','sarvan singh pandher','jagjit singh dallewal'

Please Comment Here

Similar Post You May Like

  • किसान नेता डल्लेवाल की हालत बेहद नाजुक,

    किसान नेता डल्लेवाल की हालत बेहद नाजुक, डॉक्टर्स बोले कभी भी हो सकती है मौ'त!

  • किसान नेताओं की आज भूख हड़ताल,

    किसान नेताओं की आज भूख हड़ताल, पंजाब बंद को लेकर होगी अहम बैठक

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY