• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CANADA 'ਚ 19 ਸਾਲਾ ਪੰਜਾਬਣ ਦੀ ਮੌਤ, ਹਫ਼ਤਾ ਪਹਿਲਾਂ ਸਟੱਡੀ ਵੀਜ਼ੇ 'ਤੇ ਗਈ ਸੀ ਵਿਦੇਸ਼

कनाडा में 19 साल की पंजाबी लड़की की मौत,
7/19/2024 12:53:42 PM Kushi Rajput     Punjabi girl dies in Canada, ludhiana girl, punjab news, Canada news     CANADA 'ਚ 19 ਸਾਲਾ ਪੰਜਾਬਣ ਦੀ ਮੌਤ, ਹਫ਼ਤਾ ਪਹਿਲਾਂ ਸਟੱਡੀ ਵੀਜ਼ੇ 'ਤੇ ਗਈ ਸੀ ਵਿਦੇਸ਼  कनाडा में 19 साल की पंजाबी लड़की की मौत,

ਕੈਨੇਡਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ 'ਚ ਪੰਜਾਬ ਦੀ ਇੱਕ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸਾਨੀਆ ਵਜੋਂ ਹੋਈ ਹੈ। ਸਾਨੀਆ ਦੀ ਉਮਰ ਕਰੀਬ 19 ਸਾਲ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ।

ਸੜਕ ਹਾਦਸੇ ਵਿੱਚ ਗਈ ਜਾਨ

 ਜਾਣਕਾਰੀ ਅਨੁਸਾਰ ਮ੍ਰਿਤਕ ਸਾਨੀਆ ਕੈਨੇਡਾ ਦੇ ਸਾਊਥ ਸਰੀ ਵਿੱਚ ਰਹਿੰਦੀ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ ਪਰ ਉਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ। ਸਾਨੀਆ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ।

6 ਪੰਜਾਬੀਆਂ ਸਮੇਤ 16 ਲੋਕਾਂ ਦੀ ਮੌਤ 

ਇਸ ਤੋਂ ਪਹਿਲਾਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਪਿਛਲੇ ਹਫਤੇ ਵੱਖ-ਵੱਖ ਥਾਵਾਂ 'ਤੇ ਸੜਕ ਹਾਦਸਿਆਂ ਵਿਚ 6 ਪੰਜਾਬੀਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲੇ ਪੰਜਾਬੀਆਂ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਮੈਂਬਰ ਸਨ ਜੋ ਘਟਨਾ ਸਮੇਂ ਕਾਰ ਵਿੱਚ ਸਵਾਰ ਸਨ।

ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਸੁਖਵੰਤ ਸਿੰਘ ਬਰਾੜ, ਉਸ ਦੀ ਪਤਨੀ ਰਜਿੰਦਰ ਕੌਰ, ਉਸ ਦੀ ਧੀ ਕਮਲ ਕੌਰ ਅਤੇ ਉਸ ਦੀ ਭਰਜਾਈ ਸ਼ਿੰਦਰ ਕੌਰ ਵਜੋਂ ਹੋਈ ਸੀ ਜੋ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਤੋਂ ਆਏ ਸਨ। ਇਸ ਤੋਂ ਇਲਾਵਾ ਲੌਹੀਡ ਹਾਈਵੇਅ 'ਤੇ ਅਗਾਸੀਜ਼ ਸ਼ਹਿਰ ਨੇੜੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਟੱਕਰ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ 'ਚੋਂ ਦੋ ਪੰਜਾਬੀ ਸਨ।

'Punjabi girl dies in Canada','ludhiana girl','punjab news','Canada news'

Please Comment Here

Similar Post You May Like

Recent Post

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY