• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਸੈਲ ਪਤੀ ਨੇ ਪਤਨੀ ਨੂੰ ਬਾਈਕ ਪਿੱਛੇ ਬੰਨ੍ਹ ਕੇ ਘਸੀਟਿਆ, ਵੀਡੀਓ ਹੋਈ ਵਾਇਰਲ

राजस्थान में पति ने पत्नी को बाइक से बांध गांव में घसीटा,
8/13/2024 6:04:44 PM Raj     Rajasthan Husband Dragged Wife, Video Goes Viral, Nagaur News     ਗੁਸੈਲ ਪਤੀ ਨੇ ਪਤਨੀ ਨੂੰ ਬਾਈਕ ਪਿੱਛੇ ਬੰਨ੍ਹ ਕੇ ਘਸੀਟਿਆ, ਵੀਡੀਓ ਹੋਈ ਵਾਇਰਲ  राजस्थान में पति ने पत्नी को बाइक से बांध गांव में घसीटा,

ਰਾਜਸਥਾਨ ਦੇ ਨਾਗੌਰ ਜ਼ਿਲੇ 'ਚ ਸ਼ਰਾਬੀ ਪਤੀ ਨੇ ਪਤਨੀ ਨਾਲ ਅਜਿਹਾ ਕਾਰਾ ਕੀਤਾ ਕਿ ਪੂਰਾ ਪਿੰਡ ਹੈਰਾਨ ਰਹਿ ਗਿਆ। ਦਰਅਸਲ ਪਤਨੀ ਦਾ ਆਪਣੇ ਪਤੀ ਅਤੇ ਸੱਸ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਪਤੀ ਨੇ ਪਤਨੀ ਨੂੰ ਬਾਈਕ ਪਿੱਛੇ ਬੰਨ੍ਹ ਲਿਆ ਤੇ ਘਸੀਟਦਾ ਪਿੰਡ ਲੈ ਗਿਆ। ਪਤਨੀ ਰੌਲਾ ਪਾਉਂਦੀ ਰਹੀ ਪਰ ਉਸ ਨੂੰ ਬਚਾਉਣ ਲਈ ਕੋਈ ਅੱਗੇ ਨਹੀਂ ਆਇਆ। ਹੁਣ ਇਸ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ 

ਪੁਲਸ ਨੂੰ ਇਸ ਘਟਨਾ ਦਾ ਪਤਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੱਗਾ। ਪੁਲਸ ਨੇ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਪਤੀ ਪ੍ਰੇਮਾਰਾਮ ਮੇਘਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਔਰਤ ਨੇ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਉਹ ਆਪਣੇ ਪਤੀ ਦੇ ਘਰੋਂ ਚਲੀ ਗਈ ਹੈ ਅਤੇ ਜੈਸਲਮੇਰ, ਮੋਹਨਗੜ੍ਹ ਵਿੱਚ ਆਪਣੀ ਨਨਾਣ ਕੋਲ ਹੈ।

 2 ਲੱਖ ਰੁਪਏ ਦੇ ਕੇ ਪੰਜਾਬ ਜਾ ਕੇ ਵਿਆਹ ਕਰਵਾਇਆ

ਜਾਣਕਾਰੀ ਅਨੁਸਾਰ ਪ੍ਰੇਮਾਰਾਮ ਦਾ ਵਿਆਹ 6 ਮਹੀਨੇ ਪਹਿਲਾਂ ਪੰਜਾਬ ਦੀ ਰਹਿਣ ਵਾਲੀ ਸੁਮਿਤਰਾ (25) ਨਾਲ 2 ਲੱਖ ਰੁਪਏ ਦੇ ਕੇ ਹੋਇਆ ਸੀ। ਸੁਮਿੱਤਰਾ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਪ੍ਰੇਮਾਰਾਮ ਦੀ ਭੈਣ ਸ਼ਾਰਦਾ, ਮਾਮਾ ਅਤੇ ਮਾਸੀ ਨੇ ਸੁਮਿਤਰਾ ਦੀ ਮਾਂ ਨੂੰ 2 ਲੱਖ ਰੁਪਏ ਦਿੱਤੇ ਸਨ। ਇਸ ਤੋਂ ਬਾਅਦ ਵਿਆਹ ਤੋਂ ਬਾਅਦ ਪ੍ਰੇਮਾਰਾਮ ਸੁਮਿਤਰਾ ਨੂੰ ਨਾਹਰਸਿੰਘਪੁਰਾ ਲੈ ਆਇਆ।

'Rajasthan Husband Dragged Wife','Video Goes Viral','Nagaur News'

Please Comment Here

Similar Post You May Like

  • राजस्थान में पति ने पत्नी को बाइक से बांध गांव में घसीटा,

    राजस्थान में पति ने पत्नी को बाइक से बांध गांव में घसीटा, गांव वाले बनाते रहे वीडियो

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY