• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

PUNJAB : ਸਕੂਲਾਂ 'ਚ Junk Foods ਤੇ Energy Drinks 'ਤੇ ਲੱਗੀ ਪਾਬੰਦੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ

पंजाब के स्कूलों में इन चीजों पर लगा बैन,
4/18/2025 3:12:41 PM Raj     Punjab Schools, Latest News, Strict Action, Things Banned, Junk Food, Energy Drink, Punjab News    PUNJAB : ਸਕੂਲਾਂ 'ਚ Junk Foods ਤੇ Energy Drinks 'ਤੇ ਲੱਗੀ ਪਾਬੰਦੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ  पंजाब के स्कूलों में इन चीजों पर लगा बैन,

ਖਬਰਿਸਤਾਨ ਨੈੱਟਵਰਕ - ਅੰਮ੍ਰਿਤਸਰ ਦੇ ਸਕੂਲਾਂ ਵਿੱਚ ਜੰਕ ਫੂਡ ਅਤੇ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਅਨੁਸਾਰ ਜੇਕਰ ਕੋਈ ਸਕੂਲ ਦੀ ਕੰਟੀਨ ਵਿੱਚ ਜੰਕ ਫੂਡ ਅਤੇ ਐਨਰਜੀ ਡਰਿੰਕਸ ਵੇਚਦਾ ਹੈ ਤਾਂ ਸਬੰਧਤ ਕੰਟੀਨ ਦੇ ਮਾਲਕ ਦੇ ਨਾਲ-ਨਾਲ ਸਕੂਲ ਇੰਚਾਰਜ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਪੱਤਰ ਵੀ ਜਾਰੀ ਕਰ ਦਿੱਤੇ ਹਨ।

ਜੰਕ ਫੂਡ ਅਤੇ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ

ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਵਲੋਂ ਸਮੇਂ-ਸਮੇਂ 'ਤੇ ਅਜਿਹੇ ਯਤਨ ਕੀਤੇ ਜਾਂਦੇ ਹਨ। ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਦੀਆਂ ਕੰਟੀਨਾਂ ਵਿੱਚ ਜੰਕ ਫੂਡ ਅਤੇ ਐਨਰਜੀ ਡਰਿੰਕਸ ਵੇਚੇ ਜਾ ਰਹੇ ਹਨ। ਇਸ ਦਾ ਸਿੱਧਾ ਅਸਰ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਸਿਹਤ 'ਤੇ ਪੈ ਰਿਹਾ ਹੈ। ਵਿਭਾਗ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਸਕੂਲ ਦੀ ਕੰਟੀਨ ਵਿੱਚ ਜੰਕ ਫੂਡ ਅਤੇ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਜੇਕਰ ਕੋਈ ਕੰਟੀਨ ਮਾਲਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਕੂਲ ਇੰਚਾਰਜ ਵੀ ਕੰਟੀਨ ਮਾਲਕ ਦੇ ਬਰਾਬਰ ਜ਼ਿੰਮੇਵਾਰ ਹੋਵੇਗਾ।


 

'Punjab Schools','Latest News','Strict Action','Things Banned','Junk Food','Energy Drink','Punjab News'

Please Comment Here

Similar Post You May Like

Recent Post

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY