• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ

18 साल का इंतजार खत्म,
6/4/2025 10:39:33 AM Kushi Rajput     RCB won the IPL, IPL trophy, virat kohli, hindi news, viral video of ipl, IPL news     18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ  18 साल का इंतजार खत्म,

ਖਬਰਿਸਤਾਨ ਨੈੱਟਵਰਕ-  18 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਇਕ ਰੋਮਾਂਚਕ ਮੁਕਾਬਲੇ ਵਿਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੇ ਆਈਪੀਐਲ 2025 ਦਾ ਖਿਤਾਬ ਜਿੱਤ ਲਿਆ ਹੈ। ਆਖਿਰ ਵਿਰਾਟ ਕੋਹਲੀ ਵੀ ਚੈਂਪੀਅਨ ਬਣ ਗਏ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਆਰਸੀਬੀ ਨੇ ਪੰਜਾਬ ਨੂੰ 6 ਦੌੜਾਂ ਨਾਲ ਹਰਾਇਆ। ਆਰਸੀਬੀ ਨੇ ਪੰਜਾਬ ਨੂੰ 190 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਪੰਜਾਬ 184  ਦੌੜਾਂ ਹੀ ਬਣਾ ਪਾਈ।

RCB ਦੀ ਝੋਲੀ 20 ਕਰੋੜ ਰੁਪਏ ਦਾ ਇਨਾਮ ਅਤੇ ਚਮਕਦਾਰ ਟਰਾਫੀ

ਆਰਸੀਬੀ ਨੇ ਪਹਿਲੀ ਵਾਰ ਆਈਪੀਐਲ ਦਾ ਖਿਤਾਬ ਜਿੱਤਿਆ ਹੈ ਪਰ ਪੰਜਾਬ ਨੂੰ ਟਰਾਫੀ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਖਿਤਾਬ ਜਿੱਤਣ 'ਤੇ, ਆਰਸੀਬੀ ਨੂੰ 20 ਕਰੋੜ ਰੁਪਏ ਦਾ ਜੇਤੂ ਇਨਾਮ ਅਤੇ ਚਮਕਦਾਰ ਟਰਾਫੀ ਮਿਲੀ। ਜਦੋਂ ਕਿ ਪੰਜਾਬ ਕਿੰਗਜ਼ (ਉਪ-ਜੇਤੂ) ਨੂੰ 12.5 ਕਰੋੜ ਰੁਪਏ ਨਾਲ ਸੰਤੁਸ਼ਟ ਹੋਣਾ ਪਿਆ। ਤੀਜੇ ਸਥਾਨ 'ਤੇ ਰਹੀ ਮੁੰਬਈ ਇੰਡੀਅਨਜ਼ ਨੂੰ 7 ਕਰੋੜ ਰੁਪਏ ਅਤੇ ਚੌਥੇ ਸਥਾਨ 'ਤੇ ਰਹੀ ਗੁਜਰਾਤ ਟਾਈਟਨਜ਼ ਨੂੰ 6.50 ਕਰੋੜ ਰੁਪਏ ਮਿਲੇ।

ਸੀਜ਼ਨ ਦੇ ਬੈਸਟ

ਸੀਜ਼ਨ ਵਿੱਚ ਸਭ ਤੋਂ ਵੱਧ 759 ਦੌੜਾਂ ਬਣਾਉਣ ਵਾਲੇ ਗੁਜਰਾਤ ਦੇ ਸਾਈ ਸੁਦਰਸ਼ਨ ਨੂੰ ਆਰੇਂਜ ਕੈਪ ਦਿੱਤੀ ਗਈ, ਜਦੋਂ ਕਿ 25 ਵਿਕਟਾਂ ਲੈਣ ਵਾਲੇ ਪ੍ਰਸਿਧ ਕ੍ਰਿਸ਼ਨਾ ਨੂੰ ਪਰਪਲ ਕੈਪ ਦਿੱਤੀ ਗਈ। 14 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਸੀਜ਼ਨ ਦਾ ਸੁਪਰ ਸਟ੍ਰਾਈਕਰ ਚੁਣਿਆ ਗਿਆ। ਜਿੱਤ ਤੋਂ ਬਾਅਦ, ਬਾਲੀਵੁੱਡ ਤੋਂ ਲੈ ਕੇ ਦੱਖਣ ਤੱਕ ਦੇ ਸਿਤਾਰਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਸੀ। ਸਾਰੀਆਂ ਮਸ਼ਹੂਰ ਹਸਤੀਆਂ ਨੇ ਵਿਰਾਟ ਕੋਹਲੀ ਦੀ ਟੀਮ ਨੂੰ ਵਧਾਈਆਂ ਦਿੱਤੀਆਂ।

 ਕੋਹਲੀ ਦੀਆਂ ਅੱਖਾਂ ਹੋਈ ਨਮ

ਇਸ ਇਤਿਹਾਸਕ ਜਿੱਤ ਦੇ ਨਾਲ ਹੀ ਵੀਰਾਟ ਕੋਹਲੀ ਦੀਆਂ ਅੱਖਾਂ ਖੁਸ਼ੀ ਦੇ ਨਾਲ ਨਮ ਦੇਖੀਆਂ ਗਈਆਂ। ਕਿਉਂਕਿ ਬੈਂਗਲੌਰ ਪਹਿਲੀ ਵਾਰ ਇਹ ਖਿਤਾਬ ਜਿੱਤਣ ਵਿਚ ਕਾਮਯਾਬ ਹੋਇਆ ਹੈ। ਇਸ ਤੋਂ ਪਹਿਲਾਂ ਆਰ ਸੀ ਬੀ 4 ਵਾਰ ਫਾਈਨਲ ਵਿਚ ਪਹੁੰਚੀ ਸੀ ਪਰ ਖਿਤਾਬ ਤੋਂ ਹਰ ਵਾਰ ਖੁੰਝ ਜਾਂਦੀ ਸੀ ਪਰ ਇਸ ਵਾਰ ਆਰ ਸੀ ਬੀ ਨੇ ਇਤਿਹਾਸਕ ਜਿੱਤ ਹਾਸਲ ਕਰ ਕੇ ਆਈ ਪੀ ਐੱਲ 2025 ਦਾ ਖਿਤਾਬ ਆਪਣੇ ਨਾਂ ਕੀਤਾ।

 

'RCB won the IPL','IPL trophy','virat kohli','hindi news','viral video of ipl','IPL news'

Please Comment Here

Similar Post You May Like

Recent Post

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY