• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਦੀ ਮਸ਼ਹੂਰ ਬੇਕਰੀ 'ਚੋਂ ਚੋਰੀ ਕਰਦੇ 2 ਚੋਰ ਕੀਤੇ ਕਾਬੂ , Birthday Gift ਦੇਣ ਲਈ ਚੁੱਕਿਆ ਇਹ ਕਦਮ

जालंधर की मशहूर बेकरी में चोरी करते 2 चोर काबू,
6/18/2024 2:21:08 PM Raj     KP Bakery, Jalandhar Thieves, Jalandhar famous bakery thieves caught, Jalandhar News, Jalandhar latest News,    ਜਲੰਧਰ ਦੀ ਮਸ਼ਹੂਰ ਬੇਕਰੀ 'ਚੋਂ ਚੋਰੀ ਕਰਦੇ 2 ਚੋਰ ਕੀਤੇ ਕਾਬੂ , Birthday Gift ਦੇਣ ਲਈ ਚੁੱਕਿਆ ਇਹ ਕਦਮ  जालंधर की मशहूर बेकरी में चोरी करते 2 चोर काबू,

ਜਲੰਧਰ ਦੀ ਇੱਕ ਮਸ਼ਹੂਰ ਬੇਕਰੀ ਵਿੱਚੋਂ ਦੋ ਚੋਰ ਸਾਮਾਨ ਚੋਰੀ ਕਰਦੇ ਫੜੇ ਗਏ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋਵੇਂ ਨੌਜਵਾਨ ਕਾਫੀ ਦੇਰ ਤੱਕ ਬੇਕਰੀ 'ਚ ਖੜ੍ਹੇ ਰਹੇ। ਮੌਕਾ ਮਿਲਦੇ ਹੀ ਉਨ੍ਹਾਂ 'ਚੋਂ ਇਕ ਨੇ ਬੇਕਰੀ 'ਚੋਂ ਸਾਮਾਨ ਚੁੱਕ ਕੇ ਆਪਣੀ ਕਮੀਜ਼ ਦੇ ਅੰਦਰ ਲੁਕੋ ਲਿਆ ਅਤੇ ਬਾਹਰ ਜਾਣ ਲੱਗਾ।

ਬੇਕਰੀ ਮਾਲਕ ਨੇ ਚੋਰ ਨੂੰ ਫ਼ੜਿਆ 

ਪਰ ਇਸ ਦੌਰਾਨ ਸੀਸੀਟੀਵੀ ਕੈਮਰਾ ਦੇਖ ਰਿਹਾ ਬੇਕਰੀ ਮਾਲਕ ਕੁਨਾਲ ਦੋਵਾਂ ਨੂੰ ਫੜ ਲੈਂਦਾ ਹੈ ਅਤੇ ਪੁੱਛਦਾ ਹੈ ਕਿ ਉਨ੍ਹਾਂ ਨੇ ਕਿਹੜਾ ਸਾਮਾਨ ਚੁੱਕਿਆ ਹੈ। ਇਸ 'ਤੇ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਕੁਝ ਨਹੀਂ ਚੁੱਕਿਆ। ਜਦੋਂ ਇਸ ਦੀ ਤਲਾਸ਼ੀ ਲਈ ਗਈ ਤਾਂ ਕਮੀਜ਼ ਦੇ ਅੰਦਰੋਂ ਇੱਕ ਡੱਬਾ ਨਿਕਲਿਆ। ਇਸ ਤੋਂ ਬਾਅਦ ਬੇਕਰੀ ਦੇ  ਸਟਾਫ ਨੇ ਦੋਵਾਂ ਨੂੰ ਫੜ ਲਿਆ।

ਪਹਿਲਾਂ ਵੀ ਹੋ ਚੁੱਕੀ ਹੈ ਚੋਰੀ 

ਬੇਕਰੀ ਦੇ ਮਾਲਕ ਕੁਨਾਲ ਨੇ ਦੱਸਿਆ ਕਿ ਜਿਵੇਂ ਹੀ ਉਹ ਦੋਵੇਂ ਦੁਕਾਨ ਤੋਂ ਬਾਹਰ ਜਾਣ ਲੱਗੇ ਤਾਂ ਉਨ੍ਹਾਂ ਦੀ ਸੀਸੀਟੀਵੀ ਕੈਮਰੇ ਵਿੱਚ ਦੇਖ ਕੇ ਉਨ੍ਹਾਂ ਦੋਨਾਂ ਨੂੰ ਕਾਬੂ ਕਰ ਲਿਆ। ਕੁਝ ਦਿਨ ਪਹਿਲਾਂ ਵੀ ਉਨਾਂ ਦੀ ਬੇਕਰੀ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਅੱਜ ਉਹ ਫਿਰ ਆਏ ਅਤੇ 850 ਰੁਪਏ ਦਾ ਡੱਬਾ ਲੈ ਕੇ ਭੱਜਣ ਲੱਗੇ ਸੀ ।

ਜਨਮ ਦਿਨ ਦਾ ਦੇਣਾ ਸੀ ਤੋਹਫਾ 

ਇਸ ਮਾਮਲੇ ਵਿੱਚ ਜਦੋਂ ਮੁਲਜ਼ਮ ਤੋਂ ਪੁੱਛਿਆ ਗਿਆ ਕਿ ਉਸ ਨੇ ਚੋਰੀ ਕਿਉਂ ਕੀਤੀ। ਤਾਂ ਉਸਨੇ ਦੱਸਿਆ ਕਿ ਅੱਜ ਕਿਸੇ ਦਾ ਜਨਮ ਦਿਨ ਸੀ ਅਤੇ ਉਹ ਤੋਹਫਾ ਦੇਣਾ ਚਾਹੁੰਦਾ ਸੀ। ਉਸ ਕੋਲ ਪੈਸੇ ਨਾ ਹੋਣ ਕਾਰਨ ਉਸ ਨੇ ਇਹ ਚੋਰੀ ਕੀਤੀ। ਪੁਲੀਸ ਮੁਲਜ਼ਮਾਂ ਨੂੰ ਫੜ ਕੇ ਆਪਣੇ ਨਾਲ ਲੈ ਗਈ ਹੈ।

ਚਾਕਲੇਟਾਂ ਦਾ ਕੀਤਾ ਡੱਬਾ ਚੋਰੀ 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਬੇਕਰੀ ਤੋਂ ਚੋਰੀ ਦੀ ਘਟਨਾ ਸਬੰਧੀ ਫ਼ੋਨ ਆਇਆ ਸੀ। ਜਿਸ ਤੋਂ ਬਾਅਦ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਪਤਾ ਲੱਗਾ ਕਿ ਉਕਤ ਚੋਰ ਦੁਕਾਨ 'ਚੋਂ ਚਾਕਲੇਟਾਂ ਦਾ ਡੱਬਾ ਚੋਰੀ ਕਰਕੇ ਲੈ ਗਏ ਹਨ, ਜਿਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ  ਹੈ |

'KP Bakery','Jalandhar Thieves','Jalandhar famous bakery thieves caught','Jalandhar News','Jalandhar latest News',''

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY