• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਮਰੀਕਾ 'ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

अमेरिका में 23 साल की भारतीय स्टूडेंट लापता,
6/3/2024 11:53:32 AM Raj     Indian student missing, 23 year nitisha missing, California Police, America Police, Hyderabad girl nitisha, California State University,    ਅਮਰੀਕਾ 'ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ  अमेरिका में 23 साल की भारतीय स्टूडेंट लापता,

ਅਮਰੀਕਾ ਦੇ ਕੈਲੀਫੋਰਨੀਆ 'ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੋ ਗਈ ਹੈ। ਵਿਦਿਆਰਥਣ ਦੀ ਪਛਾਣ ਨਿਤਿਸ਼ਾ ਕੁੰਡਲਾ ਵਜੋਂ ਹੋਈ ਹੈ ਜੋ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ 'ਚ ਪੜ੍ਹਦੀ ਸੀ। ਨਿਤਿਸ਼ਾ 28 ਮਈ ਤੋਂ ਲਾਪਤਾ ਦੱਸੀ ਜਾ ਰਹੀ ਹੈ।

ਆਖਰੀ ਵਾਰ ਲਾਸ ਏਂਜਲਸ 'ਚ ਦੇਖਿਆ ਗਿਆ ਸੀ ਨਿਤਿਸ਼ਾ ਨੂੰ

ਕੈਲੀਫੋਰਨੀਆ ਪੁਲਿਸ ਨੇ ਨਿਤਿਸ਼ਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਇਸ ਮਾਮਲੇ 'ਤੇ ਲੋਕਾਂ ਤੋਂ ਮਦਦ ਮੰਗੀ ਹੈ। ਪੁਲਿਸ ਨੇ ਲਿਖਿਆ ਕਿ ਨਿਤਿਸ਼ਾ ਨੂੰ ਆਖਰੀ ਵਾਰ ਲਾਸ ਏਂਜਲਸ ਵਿੱਚ ਦੇਖਿਆ ਗਿਆ ਸੀ। ਉਸ ਦੇ 30 ਮਈ ਨੂੰ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਜੇਕਰ ਕਿਸੇ ਨੂੰ ਨਿਤਿਸ਼ਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ।

ਹੈਦਰਾਬਾਦ ਦੀ ਰਹਿਣ ਵਾਲੀ ਸੀ ਨਿਤਿਸ਼ਾ

ਮੀਡੀਆ ਰਿਪੋਰਟਾਂ ਮੁਤਾਬਕ ਨਿਤਿਸ਼ਾ ਮੂਲ ਰੂਪ ਤੋਂ ਹੈਦਰਾਬਾਦ ਦੀ ਰਹਿਣ ਵਾਲੀ ਹੈ। ਉਹ ਚੰਗੇ ਭਵਿੱਖ ਅਤੇ ਕਰੀਅਰ ਲਈ ਪੜ੍ਹਾਈ ਕਰਨ ਲਈ ਅਮਰੀਕਾ ਗਈ ਸੀ। ਪਰ ਉਹ 28 ਮਈ ਤੋਂ ਲਾਪਤਾ ਹੈ, ਜਿਸ ਕਾਰਨ ਪੁਲਿਸ ਹੁਣ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

'Indian student missing','23 year nitisha missing','California Police','America Police','Hyderabad girl nitisha','California State University',''

Please Comment Here

Similar Post You May Like

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY