• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਤੜਕੇ 24 ਸਾਲਾ ਨੌਜਵਾਨ ਨੂੰ ਹਮਲਾਵਰਾਂ ਨੇ ਮਾਰੀ ਗੋਲੀਆਂ, ਜ਼ਖਮੀ ਹਾਲਤ 'ਚ ਹਸਪਤਾਲ ਦਾਖਲ

अमृतसर में सुबह सुबह 24 साल के युवक हमलावरों ने मारी गोलियां,
11/16/2023 1:28:28 PM Raj     Amritsar firing, youth attacked, Amritsar Ranjit Avenue Firing, Cab Driver    ਅੰਮ੍ਰਿਤਸਰ 'ਚ ਤੜਕੇ 24 ਸਾਲਾ ਨੌਜਵਾਨ ਨੂੰ ਹਮਲਾਵਰਾਂ ਨੇ ਮਾਰੀ ਗੋਲੀਆਂ, ਜ਼ਖਮੀ ਹਾਲਤ 'ਚ ਹਸਪਤਾਲ ਦਾਖਲ  अमृतसर में सुबह सुबह 24 साल के युवक हमलावरों ने मारी गोलियां,

ਅੰਮ੍ਰਿਤਸਰ 'ਚ ਸਵੇਰੇ 24 ਸਾਲਾ ਨੌਜਵਾਨ 'ਤੇ ਗੋਲੀਆਂ ਚਲਾ ਕੇ ਹਮਲਾਵਰ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੀ ਪਛਾਣ ਨੀਰਜ ਵਜੋਂ ਹੋਈ ਹੈ ਜੋ ਕਿ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਹੈ।

ਪਾਰਕ 'ਚ ਘੇਰ ਕੇ ਮਾਰੀਆਂ ਗੋਲੀਆਂ

ਪੀੜਿਤ ਦੀ ਮਾਂ ਰਵਨੀਤ ਅਨੁਸਾਰ ਨੀਰਜ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੈਬ ਡਰਾਈਵਰ ਹੈ ਅਤੇ ਉਹ ਸਵੇਰੇ ਕੰਮ ਲਈ ਨਿਕਲ ਜਾਂਦਾ ਹੈ। ਅੱਜ ਸਵੇਰੇ ਜਦੋਂ ਉਹ ਕੰਮ ਲਈ ਘਰੋਂ ਨਿਕਲਿਆ ਤਾਂ ਰਣਜੀਤ ਐਵੀਨਿਊ ਸਥਿਤ ਬੇਅੰਤ ਪਾਰਕ ਨੇੜੇ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਨੀਰਜ ਗੋਲੀਆਂ ਚਲਾਉਣ ਵਾਲਿਆਂ ਨੂੰ ਜਾਣਦਾ ਹੈ। ਸਾਦਿਕ ਅਤੇ ਅਨਮੋਲ ਨਾਂ ਦੇ ਦੋ ਲੜਕਿਆਂ ਨੇ ਉਸ ਨੂੰ ਗੋਲੀਆਂ ਮਾਰੀਆਂ।

ਪੁਲਿਸ ਨੂੰ ਮਿਲੇ ਗੋਲੀਆਂ ਦੇ ਖੋਲ, ਸੀਸੀਟੀਵੀ ਫੁਟੇਜ ਦੀ ਕੀਤੀ ਜਾ ਜਾਂਚ

ਏਸੀਪੀ ਵਰਿੰਦਰ ਖੋਸਾ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ ਅਤੇ ਜੇਲ੍ਹ ਵੀ ਜਾ ਚੁੱਕਾ ਸੀ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

'Amritsar firing','youth attacked','Amritsar Ranjit Avenue Firing','Cab Driver'

Please Comment Here

Similar Post You May Like

  • अमृतसर में सरेआम डेयरी मालिक को मारी गोलियां,

    अमृतसर में सरेआम डेयरी मालिक को मारी गोलियां, बाइक पर आए थे हमलावर

  • अमृतसर में दीवाली पर जुए के पैसों को लेकर दो गुटों में चली गोलियां,

    अमृतसर में दीवाली पर जुए के पैसों को लेकर दो गुटों में चली गोलियां, एक की मौत 2 जख्मी

  • अमृतसर में सुबह सुबह 24 साल के युवक हमलावरों ने मारी गोलियां,

    अमृतसर में सुबह सुबह 24 साल के युवक हमलावरों ने मारी गोलियां, जख्मी हालत में अस्पताल में भर्ती

  • अमृतसर में पतंगबाजी को लेकर भिड़े दो गुट,

    अमृतसर में पतंगबाजी को लेकर भिड़े दो गुट, फायरिंग में एक की मौ+त

  • अमृतसर में दिनदहाड़े व्यक्ति की गोलियां मारकर हत्या,

    अमृतसर में दिनदहाड़े व्यक्ति की गोलियां मारकर हत्या, परिवार के साथ श्री आनंदपुर साहिब जा रहा था, देखें Video

  • अमृतसर के पॉश इलाके में दिन-दहाड़े में चली गोलियां,

    अमृतसर के पॉश इलाके में दिन-दहाड़े में चली गोलियां, इलाके में फैली दहशत, देखें Video

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY