• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਗਏ 19 ਸਾਲਾਂ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

9/16/2023 11:33:00 AM Gagan Walia     canada, heart attack, death, patiala, latest update, khabristan network     ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਗਏ 19 ਸਾਲਾਂ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼ 

ਖਬਰਿਸਤਾਨ ਨੈੱਟਵਰਕ, ਪਟਿਆਲਾ : ਪੰਜਾਬੀ ਨੌਜਵਾਨ ਆਪਣੇ ਉਜਵਲ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ ਹੈ । ਅਜਿਹੀ ਹੀ ਇੱਕ ਹੋਰ ਦੁਖਦਾਈ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਦਸੱਦੀਏ ਕਿ ਮ੍ਰਿਤਕ ਦੀ ਪਛਾਣ ਮਨਜੋਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਕੇਵਲ 19 ਸਾਲ ਦਸੀ ਜਾ ਰਹੀ ਹੈ । ਵਧੇਰੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਮ੍ਰਿਤਕ ਪਟਿਆਲਾ ਦੇ ਘਨੌਰ ਜ਼ਿਲ੍ਹੇ ਦੇ ਪਿੰਡ ਸ਼ੰਭੂ ਖੁਰਦ ਦਾ ਰਹਿਣ ਵਾਲਾ ਸੀ। 


ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 


ਜਾਣਕਾਰੀ ਅਨੁਸਾਰ ਮਨਜੋਤ 7 ਅਗਸਤ ਨੂੰ ਉਚੇਰੀ ਸਿੱਖਿਆ ਲਈ ਕੈਨੇਡਾ ਦੇ ਸਰੀ ਸ਼ਹਿਰ ਗਿਆ ਸੀ ਅਤੇ ਜਦੋਂ ਉਹ ਸੋਮਵਾਰ ਸਵੇਰੇ ਕਲਾਸਾਂ ਦੇ ਪਹਿਲੇ ਦਿਨ ਕਾਲਜ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।


ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼


ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਕੈਨੇਡਾ ਰਹਿੰਦੇ ਉਸ ਦੇ ਭਤੀਜੇ ਅਮਨਦੀਪ ਸਿੰਘ ਨੂੰ ਕੈਨੇਡੀਅਨ ਪੁਲਿਸ ਵੱਲੋਂ ਫੋਨ ਆਇਆ ਕਿ ਮਨਜੋਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਕਰਜ਼ਾ ਲੈ ਕੇ ਵਿਦੇਸ਼ ਪੜ੍ਹਨ ਲਈ ਭੇਜਿਆ ਸੀ।

 

ਪਰਿਵਾਰ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਆਪਣੇ ਬੇਟੇ ਦੀ ਲਾਸ਼ ਵਾਪਸ ਲਿਆ ਸਕੇ। ਇਸ ਲਈ ਉਸ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪੰਜਾਬ ਲਿਆਉਣ ਵਿਚ ਮਦਦ ਕੀਤੀ ਜਾਵੇ।

'canada','heart attack','death','patiala','latest update','khabristan network'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY