• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ 28 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Canada में 28 साल के पंजाबी नौजवान की हार्ट अटैक से मौ+त
1/6/2024 1:12:43 PM Raj     heart attack, Punjabi Youth Dies Canada, Canada News, Yugveer karan    ਕੈਨੇਡਾ 'ਚ 28 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ  Canada में 28 साल के पंजाबी नौजवान की हार्ट अटैक से मौ+त

ਕੈਨੇਡਾ 'ਚ 28 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੁਗਵੀਰ ਕਰਨ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਦੇ ਹੀ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਸੰਗਰੂਰ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਨ।

ਕੈਨੇਡਾ 'ਚ ਰਹਿੰਦਾ ਪਰਿਵਾਰ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਯੁਗਵੀਰ ਦਾ ਪਰਿਵਾਰ ਪਿਛਲੇ ਕੁਝ ਸਮੇਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ। ਉਸ ਦਾ ਪਰਿਵਾਰ ਪੰਜਾਬ ਤੋਂ ਕੈਨੇਡਾ ਸ਼ਿਫਟ ਹੋ ਗਿਆ ਸੀ। ਕੱਲ੍ਹ ਅਚਾਨਕ ਇਹ ਗੱਲ ਸਾਹਮਣੇ ਆਈ ਕਿ ਯੁਗਵੀਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

'heart attack','Punjabi Youth Dies Canada','Canada News','Yugveer karan'

Please Comment Here

Similar Post You May Like

  • Canada में 28 साल के पंजाबी नौजवान की हार्ट अटैक से मौ+त

    Canada में 28 साल के पंजाबी नौजवान की हार्ट अटैक से मौ+त

  • फ्रांस में पंजाबी नौजवान की हार्ट अटैक से मौ+त,

    फ्रांस में पंजाबी नौजवान की हार्ट अटैक से मौ+त, होशियारपुर का रहने वाला था

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY