• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ ਤੋਂ ਵੱਡੀ ਖਬਰ! ਕੁਛ ਮਹੀਨੇ ਪਹਿਲਾਂ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕੀਤੇ ਗਏ ਨੌਜਵਾਨ ਦੀ ਹੋਈ ਮੌਤ, ਜਾਣੋ ਵੇਰਵਾ

9/16/2023 4:59:00 PM Gagan Walia     kapurthala, punjab police, police man death, latest news, khabristan network     ਕਪੂਰਥਲਾ ਤੋਂ ਵੱਡੀ ਖਬਰ! ਕੁਛ ਮਹੀਨੇ ਪਹਿਲਾਂ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕੀਤੇ ਗਏ ਨੌਜਵਾਨ ਦੀ ਹੋਈ ਮੌਤ, ਜਾਣੋ ਵੇਰਵਾ 

 

ਖਬਰਿਸਤਾਨ ਨੈਟਵਰਕ: ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕੀਤੇ ਗਏ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਈਆ ਹੈ। ਜਾਣਕਾਰੀ ਮੁਤਾਬਕ  ਮ੍ਰਿਤਕ ਦੀ ਪੱਛਾਣ ਗੁਰੂ ਨਾਨਕ ਨਗਰ ਵਾਸੀ ਜਸਕਰਨਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਦੇ ਪਰਿਵਾਰ ਵਾਲੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।   

पंजाब पुलिस की नौकरी से सस्पेंड चल रहे युवक की संदिग्ध परिस्थितियों में मौत  - youth suspended from punjab police dies under suspicious  circumstances-mobile

ਇਸ ਮਾਮਲੇ ਤੇ ਜਜਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਸਕਰਨ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ ਜਦੋਂ ਕਿ ਉਸਦੀ ਮੌਤ ਤੋਂ ਬਾਅਦ ਜਸਕਰਨ ਨੂੰ ਪੁਲਿਸ ਦੀ ਨੌਕਰੀ ਮਿਲ ਗਈ। ਜਸਕਰਨ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ 'ਚ ਸੀ।     

 ਦੱਸ ਦਈਏ ਕਿ  ਵੀਰਵਾਰ ਦੇਰ ਰਾਤ ਜਦੋਂ ਮਕਾਨ ਵਿੱਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ ਵਿੱਚ ਪਏ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਇਸਦੇ ਚੱਲਦੇ ਕਿਰਾਏਦਾਰਾਂ ਨੇ ਪੁਲਿਸ ਨੂੰ ਮੌਕੇ ਤੇ ਸੂਚਨਾ ਦਿੱਤੀ।

 

ਇਸ ਮਾਮਲੇ ਤੇ ਜਾਣਕਾਰੀ ਦਿੰਦੇ ਹੋਏ ਕਪੂਰਥਲਾ ਦੇ ਅਰਬਨ ਅਸਟੇਟ ਦੇ ਐਸ.ਐਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।          

'kapurthala','punjab police','police man death','latest news','khabristan network'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

Recent Post

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

  • ਪੰਜਾਬ 'ਚ ਮਿਲਿਆ ਹੈਂਡ ਗ੍ਰਨੇਡ, ਸਹਿਮੇ ਲੋਕ, ਇਲਾਕਾ ਸੀਲ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY