• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਭਾਜਪਾ ਨੇ ਪੰਜਾਬ 'ਚ ਕਾਰਜਕਾਰਨੀ ਟੀਮ ਦਾ ਕੀਤਾ ਐਲਾਨ, ਕੈਪਟਨ ਅਮਰਿੰਦਰ ਦੀ ਬੇਟੀ ਜੈ ਇੰਦਰ ਕੌਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

9/17/2023 2:22:00 PM Gagan Walia     BJP , punjab, Jai Inder Kaur, executive team in Punjab    ਭਾਜਪਾ ਨੇ ਪੰਜਾਬ 'ਚ ਕਾਰਜਕਾਰਨੀ ਟੀਮ ਦਾ ਕੀਤਾ ਐਲਾਨ, ਕੈਪਟਨ ਅਮਰਿੰਦਰ ਦੀ ਬੇਟੀ ਜੈ ਇੰਦਰ ਕੌਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ 

 

ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਦਸੱਦੀਏ ਕਿ ਪੰਜਾਬ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰ ਜਾਰੀ ਕਰਕੇ ਭਾਜਪਾ ਕਾਰਜਕਾਰਨੀ ਅਤੇ ਹੋਰ ਅਧਿਕਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।


ਮਿਲੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਇਸ ਸੂਚੀ ਵਿੱਚ 5 ਨਵੇਂ ਸੂਬਾ ਜਨਰਲ ਸਕੱਤਰ, 12 ਸੂਬਾ ਮੀਤ ਪ੍ਰਧਾਨ, 12 ਸੂਬਾ ਸਕੱਤਰ ਅਤੇ 4 ਹੋਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਬੇਟੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਸੱਦੀਏ ਕਿ ਜੈ ਇੰਦਰ ਕੌਰ ਨੂੰ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

'BJP','punjab','Jai Inder Kaur','executive team in Punjab'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY