• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੁਨੀਆ ਤੋਂ ਹੋਏ ਰੁਖਸਤ, ਅੱਜ ਹੋਵੇਗਾ ਅੰਤਿਮ ਸੰਸਕਾਰ

9/19/2023 12:06:00 PM Gagan Walia     punjab news today, punjab chief secretary anurag verma father passed away,cm mann tweet    ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੁਨੀਆ ਤੋਂ ਹੋਏ ਰੁਖਸਤ, ਅੱਜ ਹੋਵੇਗਾ ਅੰਤਿਮ ਸੰਸਕਾਰ 

 

ਖਬਰਿਸਤਾਨ ਨੈੱਟਵਰਕ ਨਿਊਜ਼ ਡੈਸਕ - ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ ਸੀ ਵਰਮਾ ਦੇ ਦਿਹਾਂਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਸਨ ਅਤੇ ਉਨ੍ਹਾਂ ਦੀ ਮਾਂ ਅੰਗਰੇਜ਼ੀ ਅਧਿਆਪਕਾ ਸੀ।


ਸੀ ਐਮ ਮਾਨ ਨੇ ਕੀਤਾ ਦੁੱਖ ਪ੍ਰਗਟ 


 ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦਿਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਸਰਕਾਰ ਵਿੱਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾਉਣ ਵਾਲੇ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਾਂ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

'punjab news today','punjab chief secretary anurag verma father passed away','cm mann tweet'

Please Comment Here

Similar Post You May Like

Recent Post

  • ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਗੋਲਡਨ ਟੈਂਪਲ ਤੇ ਪੰਜਾਬ ਦੇ ਕਈ ਜ਼ਿਲ੍ਹੇ, ਭਾਰਤੀ ਸੈਨਾ ਨੇ ਹਰ ਹਮਲੇ ਨੂੰ ਕੀਤਾ ਨਾਕਾਮ ...

  • ਜਲੰਧਰ 'ਚ ਅੱਜ ਲੱਗੇਗਾ POWER CUT, ਇਹ ਇਲਾਕੇ ਰਹਿਣਗੇ ਪ੍ਰਭਾਵਤ...

  • ਜਲੰਧਰ ਦੇ ਗਦਾਈਪੁਰ 'ਚ 2 ਫੈਕਟਰੀਆਂ ਨੂੰ ਲੱਗੀ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ, ਦੇਖੋ ਵੀਡੀਓ...

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY