• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੁਨੀਆਂ ਦੇ ਟਾਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ, ਜਾਣੋ ਕਿੰਨਾ ਹੈ ਰੈਂਕ

9/19/2023 12:11:00 PM Gagan Walia     sidhu moosewala, pollywood, music industry, worlds top singer list, latest update, khabristan network     ਦੁਨੀਆਂ ਦੇ ਟਾਪ 20 ਕਲਾਕਾਰਾਂ 'ਚ ਸਿੱਧੂ ਮੂਸੇਵਾਲਾ, ਜਾਣੋ ਕਿੰਨਾ ਹੈ ਰੈਂਕ 

 

ਖਬਰਿਸਤਾਨ ਨੈੱਟਵਰਕ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਆਪਣੇ ਚਹੇਤਿਆਂ ਦੀ ਦਿਲ ਦੀ ਧੜਕਣ ਬਣਿਆ ਹੋਇਆ ਹੈ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ | ਪਰ ਅੱਜ ਤੱਕ ਸਿੱਧੂ ਮੂਸੇਵਾਲਾ ਦੇ ਮਾਂ ਪਿਓ ਸਰਕਾਰ ਅੱਗੇ ਇਨਸਾਫ ਦੀ ਮੰਗ ਕਰ ਰਹੇ ਹਨ | ਸਿੱਧੂ ਨੂੰ ਇਨਸਾਫ ਦਵਾਉਣ ਲਈ ਓਹਨਾ ਦੇ ਚਾਉਣ ਵਾਲਿਆਂ ਵਲੋਂ ਵੀ ਮੰਗ ਕੀਤੀ ਜਾ ਰਹੀ ਹੈ |

 

ਸਿੱਧੂ ਮੂਸੇਵਾਲਾ ਨੂੰ ਟਾਪ 20 ਵਿਚੋਂ ਮਿਲਿਆ 19ਵਾਂ ਰੈਂਕ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦਾ ਨਾਮ ਹਾਲੇ ਵੀ ਸੁਰਖੀਆਂ 'ਚ ਬਣਿਆ ਹੋਇਆ ਹੈ। ਪੂਰੀ ਦੁਨੀਆ 'ਚ ਮੂਸੇਵਾਲਾ ਦੇ ਚਾਹੁਣ ਵਾਲੇ ਉਸ ਨੂੰ ਅੱਜ ਵੀ ਯਾਦ ਕਰ ਭਾਵੁਕ ਹੁੰਦੇ ਹਨ। ਮੂਸੇਵਾਲਾ ਦੇ ਨਾਮ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਦਸ ਦਈਏ ਕਿ ਸਿੱਧੂ ਨੂੰ ਦੁਨੀਆ ਭਰ ਦੇ ਟੌਪ 20 ਕਲਾਕਾਰਾਂ ਵਿੱਚ ਜਗ੍ਹਾ ਮਿਲੀ ਹੈ। ਇਸ ਲਿਸਟ 'ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਹੈ। ਇਸ ਲਿਸਟ 'ਚ ਮੂਸੇਵਾਲਾ ਨੂੰ 19ਵਾਂ ਰੈਂਕ ਦਿੱਤਾ ਗਿਆ ਹੈ। ਟਾਪ 20 ਲਿਸਟ 'ਚ ਪਹਿਲੇ ਸਥਾਨ 'ਤੇ ਕੋਲੰਬੀਅਨ ਗਾਇਕਾ ਕੈਰਲ ਜੀ ਦਾ ਨਾਮ ਸ਼ਾਮਲ ਹੈ। ਇਸ ਲਿਸਟ ਵਿੱਚ ਟੇਲਰ ਸਵਿਫਟ, ਸ਼ਕੀਰਾ ਤੇ ਬੀਟੀਐਸ ਦਾ ਨਾਮ ਵੀ ਸ਼ਾਮਲ ਹੈ।

'sidhu moosewala','pollywood','music industry','worlds top singer list','latest update','khabristan network'

Please Comment Here

Similar Post You May Like

  •  सिद्धू मूसेवाला के पिता बोले सरकारें जेलों को बना रही आरामदायक,

    सिद्धू मूसेवाला के पिता बोले सरकारें जेलों को बना रही आरामदायक, गैंगस्टर बता रहे खुद को सरकार का दामाद

  • पंजाब-हरियाणा में NIA की रेड,

    पंजाब-हरियाणा में NIA की रेड, सिद्धू मूसेवाला हत्याकांड के शार्प शूटरों के घर पर की छापेमारी, परिजनों से भी की पूछताछ

  • सिद्धू मूसेवाला के पिता ने सुखपाल खैहरा के समर्थन में,

    सिद्धू मूसेवाला के पिता ने सुखपाल खैहरा के समर्थन में, गिरफ्तारी को बताया सियासी बदलाखोरी

  • सिद्धू मूसेवाले के 295 गाने का पाकिस्तानी देसी वर्जन

    सिद्धू मूसेवाले के 295 गाने का पाकिस्तानी देसी वर्जन वीडियो सोशल मीडिया पर वायरल

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY