• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਭਲਕੇ ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ

9/19/2023 4:05:00 PM Gagan Walia     Punbus prtc buses union strike,Jalandhar today news, bus strike in jalandhar    ਜਲੰਧਰ 'ਚ ਭਲਕੇ ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ 

 

ਖਬਰਿਸਤਾਨ ਨੈੱਟਵਰਕ ਜਲੰਧਰ- ਪਨਬੱਸ, ਪੀ ਆਰ ਟੀ ਸੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 20 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। 


ਸਰਕਾਰ ਨੇ ਮੰਗਾਂ ਵੱਲ ਨਹੀਂ ਦਿੱਤਾ ਧਿਆਨ

ਜਲੰਧਰ ਡਿਪੂ ਤੋਂ ਪ੍ਰਧਾਨ ਸਤਪਾਲ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਮਹੀਨਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਤੱਕ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਹ ਮਿਲਣ ਪੁੱਜੇ ਪਰ ਹਰ ਵਾਰੀ ਉਨਾਂ ਨੂੰ ਸਿਰਫ ਸਮਾਂ ਹੀ ਦਿੱਤਾ ਜਾਂਦਾ ਹੈ।


ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ

ਇਸ ਦੇ ਨਾਲ ਹੀ ਉਨਾਂ ਕਿਹਾ ਕਿ ਮੰਗਲਵਾਰ ਰਾਤ 12 ਵਜੇ ਤੋਂ ਬਾਅਦ ਤੋਂ ਉਨਾਂ ਦੀ ਹੜਤਾਲ ਸ਼ੁਰੂ ਹੋ ਜਾਏਗੀ ਤੇ ਹੜਤਾਲ ਉਦੋਂ ਤੱਕ ਚੱਲੇਗੀ ਜਦੋਂ ਤੱਕ ਉਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।


ਇਸ ਦੌਰਾਨ ਪ੍ਰਧਾਨ ਸਤਪਾਲ ਦੇ ਨਾਲ ਸੈਕਟਰੀ ਰਣਜੀਤ ਸਿੰਘ ਰਾਣਾ, ਵੈਸਟ ਪ੍ਰਧਾਨ ਰਾਮਚੰਦ,ਦਲਜੀਤ ਸਿੰਘ ਮੌਜੂਦ ਸਨ।

'Punbus prtc buses union strike','Jalandhar today news','bus strike in jalandhar'

Please Comment Here

Similar Post You May Like

Recent Post

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY