• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ 3 ਬਿੱਲਾਂ ਨੂੰ ਮਿਲੀ ਮਨਜ਼ੂਰੀ, CM ਭਗਵੰਤ ਮਾਨ ਨੇ ਰਾਜਪਾਲ ਦਾ ਕੀਤਾ ਧੰਨਵਾਦ

पंजाब के 3 बिलों को मिली मंजूरी,
1/7/2024 4:53:44 PM Raj     Punjab 3 bills approved, CM Bhagwant Mann, Governor, Banwari lal Purohit,    ਪੰਜਾਬ ਦੇ 3 ਬਿੱਲਾਂ ਨੂੰ ਮਿਲੀ ਮਨਜ਼ੂਰੀ, CM ਭਗਵੰਤ ਮਾਨ ਨੇ ਰਾਜਪਾਲ ਦਾ ਕੀਤਾ ਧੰਨਵਾਦ  पंजाब के 3 बिलों को मिली मंजूरी,

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਪਾਸ ਕੀਤੇ ਪੰਜਾਬ ਸਰਕਾਰ ਦੇ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਬਿੱਲ ਨੂੰ ਮਨਜ਼ੂਰੀ ਦੇਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਇਨ੍ਹਾਂ ਬਿੱਲਾਂ ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ...

1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023

ਗਵਰਨਰ ਸਾਹਿਬ ਦਾ ਧੰਨਵਾਦ...ਉਮੀਦ ਕਰਦੇ…

— Bhagwant Mann (@BhagwantMann) January 7, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕਰ ਕੇ ਭੇਜੇ ਗਏ 3 ਬਿੱਲਾਂ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023, ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 

ਮੁੱਖ ਮੰਤਰੀ ਮਾਨ ਨੇ ਗਵਰਨਰ ਸਾਹਿਬ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜ਼ਰ ਹੋਣਗੇ।




 

'Punjab 3 bills approved','CM Bhagwant Mann','Governor','Banwari lal Purohit',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY