• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰ ਗ੍ਰਿਫਤਾਰ, DGP ਨੇ ਕੀਤਾ TWEET

7/28/2023 12:05:00 PM Gagan Walia     3 members of Gopi Dallewalia gang arrested in Moga, DGP tweets    ਮੋਗਾ 'ਚ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰ ਗ੍ਰਿਫਤਾਰ, DGP ਨੇ ਕੀਤਾ TWEET 

ਖਬਰਿਸਤਾਨ ਨੈੱਟਵਰਕ ਮੋਗਾ- ਇਸ ਸਮੇਂ ਮੋਗਾ ਤੋਂ ਅਹਿਮ ਜਾਣਕਾਰੀ ਮਿਲੀ ਹੈ, ਜਿਥੇ AGTF ਅਤੇ ਮੋਗਾ ਪੁਲਸ ਨੇ ਸੰਤੋਖ ਸਿੰਘ ਦੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ ਗੋਪੀ ਮੁਲਜ਼ਮ ਹੈ ਤੇ ਉਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ਦੌਰਾਨ ਦੋਸ਼ੀਆਂ ਤੋਂ 3 ਪਸਤੌਲ ਤੇ 10 ਕਾਰਤੂਸ ਬਰਾਮਦ ਕੀਤੇ ਹਨ।

 

'3 members of Gopi Dallewalia gang arrested in Moga','DGP tweets'

Please Comment Here

Similar Post You May Like

Recent Post

  • ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕਮੀ ਨਹੀਂ-Indian Oil, ਰੱਖਿਆ ਮੰਤਰਾਲੇ ਨੇ ਮੀਡੀਆ ਲਈ ਐਡਵਾਇਜ਼ਰੀ ਕੀਤੀ ਜਾਰੀ ...

  • ਜਲੰਧਰ ਦੇ ਸ਼ਕਤੀਪੀਠ ਸ਼੍ਰੀ ਦੇਵੀ ਤਲਾਬ ਮੰਦਰ 'ਚ ਰਾਤ ਦੇ ਧਾਰਮਿਕ ਪ੍ਰੋਗਰਾਮ ਰੱਦ, ਕਮੇਟੀ ਮੈਂਬਰਾਂ ਨੇ ਲਿਆ ਫੈਸਲਾ...

  • ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਰੋੜਵੇਜ਼ ਬੱਸਾਂ ਬੰਦ, ਐਂਬੂਲੈਂਸ 'ਚ ਬਦਲਣਗੀਆਂ Buses...

  • IPL 2025 ਮੁਲਤਵੀ, BCCI ਨੇ ਸੁਰੱਖਿਆ ਕਾਰਨਾਂ ਕਰਕੇ ਲਿਆ ਫੈਸਲਾ...

  • ਭਾਰਤ 'ਚ 8 ਹਜ਼ਾਰ Twitter ਅਕਾਊਂਟਸ ਬੈਨ, ਸਰਕਾਰ ਨੇ ਜਾਰੀ ਕੀਤੇ ਆਦੇਸ਼ ...

  • ਪੰਜਾਬ ਦੇ ਇਸ ਜ਼ਿਲ੍ਹੇ 'ਚ Internet ਸੇਵਾਵਾਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਜਲੰਧਰ 'ਚ ਐਮਰਜੈਂਸੀ 'ਚ ਸ਼ਹਿਰਵਾਸੀਆਂ ਨੂੰ ਇਨ੍ਹਾਂ ਥਾਵਾਂ 'ਤੇ ਕੀਤਾ ਜਾਵੇਗਾ ਸ਼ਿਫਟ, ਲਿਸਟ ਜਾਰੀ ...

  • ਭਾਰਤ ਦੇ ਹਮਲੇ ਨਾਲ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਹੋਇਆ ਤਬਾਹ,1500 ਕਰੋੜ ਦੀ ਲਾਗਤ ਨਾਲ ਬਣਿਆ ਸੀ ...

  • ਪਾਕਿਸਤਾਨ ਨੇ ਜਲੰਧਰ, ਅੰਮ੍ਰਿਤਸਰ ਸਮੇਤ 15 ਫੌਜੀ ਠਿਕਾਣਿਆਂ 'ਤੇ ਹਮਲਾ ਦੀ ਕੋਸ਼ਿਸ਼, ਭਾਰਤ ਨੇ ਲਾਹੌਰ ਦੇ Air Defence...

  • ਗੁਰਦਾਸਪੁਰ 'ਚ ਅੱਜ 8 ਘੰਟੇ ਦਾ ਰਹੇਗਾ ਬਲੈਕਆਊਟ, ਡੀਸੀ ਨੇ ਸਖ਼ਤ ਆਦੇਸ਼ ਕੀਤੇ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY