• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਹਾਲੀ ਤੋਂ ਬੰਬੀਹਾ ਗੈਂਗ ਦੇ 3 ਸ਼ੂਟਰ ਕਾਬੂ, ਹਥਿਆਰ ਤੇ ਕਾਰਤੂਸ ਵੀ ਬਰਾਮਦ

पंजाब के मोहाली से हथियारों के साथ बंबीहा गैंग के 3 शूटर गिरफ्तार
11/10/2023 2:09:09 PM Raj     bambiha gang, mohali, punjab, today news, breaking     ਮੋਹਾਲੀ ਤੋਂ ਬੰਬੀਹਾ ਗੈਂਗ ਦੇ 3 ਸ਼ੂਟਰ ਕਾਬੂ, ਹਥਿਆਰ ਤੇ ਕਾਰਤੂਸ ਵੀ ਬਰਾਮਦ  पंजाब के मोहाली से हथियारों के साथ बंबीहा गैंग के 3 शूटर गिरफ्तार

ਮੋਹਾਲੀ ਤੋਂ ਬੰਬੀਹਾ ਗੈਂਗ ਦੇ 3 ਸ਼ੂਟਰਾਂ ਨੂੰ ਪੁਲਸ ਨੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਮੋਗਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਗ੍ਰਿਫਤਾਰੀ ਪੰਜਾਬ ਸਟੇਟ ਆਪ੍ਰੇਸ਼ਨ ਸੈੱਲ (SSOC) ਨੇ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਕਤ ਸ਼ੂਟਰ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਸ਼ੂਟਰਾਂ ਕੋਲੋਂ ਦੋ ਵਿਦੇਸ਼ੀ ਹਥਿਆਰ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਤਿੰਨੋਂ ਮੋਹਾਲੀ 'ਚ ਕਿਸੇ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।



 

'bambiha gang','mohali','punjab','today news','breaking'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY