ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਅਫਸਰਾਂ ਦੀਆਂ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਨੇ 3 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਡੀ.ਕੇ. ਤਿਵਾੜੀ, ਕਮਲ ਕਿਸ਼ੋਰ ਯਾਦਵ ਅਤੇ ਵਰੁਣ ਰੂਜ਼ਮ ਦਾ ਤਬਾਦਲਾ ਕਰ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੇਖੋ LIST...
