• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਅਮਲੋਹ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਪਹਿਲੀ ਮਹਿਲਾ ਡਰੋਨ ਪਾਇਲਟ ਬਣਨ ਦਾ ਮਾਣ ਕੀਤਾ ਹਾਸਲ

9/21/2023 4:21:00 PM Gagan Walia     Punjab, Amloh, first female drone pilot, Manpreet Kaur    ਪੰਜਾਬ ਦੇ ਅਮਲੋਹ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਪਹਿਲੀ ਮਹਿਲਾ ਡਰੋਨ ਪਾਇਲਟ ਬਣਨ ਦਾ ਮਾਣ ਕੀਤਾ ਹਾਸਲ 

 

ਖਬਰਿਸਤਾਨ ਨੈਟਵਰਕ : ਅਮਲੋਹ ਦੇ ਵਾਰਡ ਨੰਬਰ 12 ਦੇ ਬਲਜੀਤ ਸਿੰਘ ਦੀ ਪੁੱਤਰੀ ਮਨਪ੍ਰੀਤ ਕੌਰ ਨੇ ਪੰਜਾਬ ਦੀ ਪਹਿਲੀ ਮਹਿਲਾ ਡਰੋਨ ਪਾਇਲਟ ਬਣਨ ਦਾ ਮਾਣ ਹਾਸਲ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਦਸੱਦੀਏ ਕਿ ਮਨਪ੍ਰੀਤ ਕੌਰ ਦੇ ਪਿਤਾ ਬਲਜੀਤ ਸਿੰਘ ਸਾਈਕਲ ਮਕੈਨਿਕ ਦਾ ਕੰਮ ਕਰਦੇ ਹਨ । ਮਨਪ੍ਰੀਤ ਕੌਰ ਦੇ ਪਿਤਾ ਬਲਜੀਤ ਸਿੰਘ ਨੇ ਕੜੀ ਮਿਹਨਤ ਕਰਦੇ ਹੋਏ  ਆਪਣੀ ਧੀ ਦੀ ਪੜ੍ਹਾਈ ਪੂਰੀ ਕਰਵਾਈ ਅਤੇ ਆਪਣੇ ਪਿਤਾ ਦੀ ਕੜੀ ਮੇਹਨਤ ਨੂੰ ਦੇਖਦੇ ਹੋਏ ਹੋਣਹਾਰ ਧੀ ਨੇ ਲਗਨ ਅਤੇ ਕੁਝ ਕਰਨ ਦੀ ਇੱਛਾ ਨਾਲ ਇਹ ਮੁਕਾਮ ਹਾਸਲ ਕੀਤਾ।


ਇਸ ਮੌਕੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਪੁਣੇ ਦੀ ਇੱਕ ਕੰਪਨੀ ਵਿੱਚ ਡਰੋਨ ਕੋਚ ਵਜੋਂ ਕੰਮ ਕਰ ਰਹੀ ਹੈ, ਜਿਸ ਦੇ ਨਾਲ ਉਹ ਵਿਦਿਆਰਥੀਆਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਵੀ ਦਿੰਦੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਮਾਤਾ-ਪਿਤਾ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਹ ਇੱਥੇ ਪਹੁੰਚੀ ਹੈ ਅਤੇ ਇਸੇ ਤਰ੍ਹਾਂ ਹੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਜਾਰੀ ਰੱਖੇਗੀ।


ਓਥੇ ਹੀ ਜਦ ਮਨਪ੍ਰੀਤ ਅਮਲੋਹ ਪਹੁੰਚੀ  'ਤੇ ਇਲਾਕਾ ਨਿਵਾਸੀਆਂ ਨੇ ਮਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਇਸ ਖੁਸ਼ੀ ਨੂੰ ਸਾਂਝਾ ਕਰਦੇ ਹੋਏ ਇਲਾਕੇ 'ਚ ਲੱਡੂ ਵੀ ਵੰਡੇ ਗਏ |

'Punjab','Amloh','first female drone pilot','Manpreet Kaur'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY