• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਰਾਜਸਥਾਨ ਦੇ ਡੂੰਗਰਪੁਰ 'ਚ ਬੱਸ ਨਾਲ ਟਕਰਾ ਕੇ ਕਾਰ ਚਕਨਾਚੂਰ, 4 ਲੋਕਾਂ ਦੀ ਮੌਤ

राजस्थान के डूंगरपुर में 4 लोगों की मौत,
11/4/2023 4:56:18 PM Raj     rajasthan, dungarpur, car shattered, today news, hindi news     ਰਾਜਸਥਾਨ ਦੇ ਡੂੰਗਰਪੁਰ 'ਚ ਬੱਸ ਨਾਲ ਟਕਰਾ ਕੇ ਕਾਰ ਚਕਨਾਚੂਰ, 4 ਲੋਕਾਂ ਦੀ ਮੌਤ  राजस्थान के डूंगरपुर में 4 लोगों की मौत,

ਰਾਜਸਥਾਨ ਦੇ ਡੂੰਗਰਪੁਰ 'ਚ ਸ਼ੁੱਕਰਵਾਰ ਰਾਤ ਗਲਤ ਸਾਈਡ 'ਤੇ ਜਾ ਰਹੀ ਇਕ ਕਾਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ 'ਚ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਾਰ 'ਚੋਂ ਕੱਢ ਕੇ ਮੁਰਦਾਘਰ 'ਚ ਰਖਵਾਇਆ।


ਬੱਸ ਨਾਲ ਟਕਰਾ ਕੇ ਕਾਰ ਚਕਨਾਚੂਰ ਹੋ ਗਈ


ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਡੂੰਗਰਪੁਰ 'ਚ ਗਲਤ ਸਾਈਡ 'ਤੇ ਜਾ ਰਹੀ ਗੁਜਰਾਤ ਨੰਬਰ ਵਾਲੀ ਕਾਰ ਦੀ ਗੁਜਰਾਤ ਤੋਂ ਡੂੰਗਰਪੁਰ ਜਾ ਰਹੀ ਬੱਸ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਸਾਹਮਣੇ ਤੋਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।


ਮ੍ਰਿਤਕਾਂ ਦੀ ਪਛਾਣ


ਸਤੀਸ਼ (25), ਅੰਕਿਤ ਨਿਨਾਮਾ (25), ਰਵੀ (23) ਅਤੇ ਕੌਸ਼ਿਕ (21)।

'rajasthan','dungarpur','car shattered','today news','hindi news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • Rajasthan : प्रतापगढ़ में बस और ट्रॉली की टक्कर में

    Rajasthan : प्रतापगढ़ में बस और ट्रॉली की टक्कर में 4 लोगों की मौत, 17 घायल

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • राजस्थान के डूंगरपुर में 4 लोगों की मौत,

    राजस्थान के डूंगरपुर में 4 लोगों की मौत, बस से टकराकर चकनाचूर हुई कार

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • राजस्थान में भयानक सड़क हादसा

    राजस्थान में भयानक सड़क हादसा , पीएम रैली में ड्यूटी पर जा रहे 6 पुलिसकर्मी की मौके पर ही मौत

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY