• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

school of eminence ਦੇ 40 ਵਿਦਿਆਰਥੀ ਸ਼੍ਰੀਹਰੀਕੋਟਾ ਲਈ ਰਵਾਨਾ, ਦੇਖਣਗੇ ਚੰਦਰਯਾਨ-3 ਦਾ ਲਾਂਚ ਪ੍ਰੋਗਰਾਮ

7/13/2023 3:09:00 PM Gagan Walia     chandigarh news, students of school of eminence, sriharikota, launch program of chandrayaan-3    school of eminence ਦੇ 40 ਵਿਦਿਆਰਥੀ ਸ਼੍ਰੀਹਰੀਕੋਟਾ ਲਈ ਰਵਾਨਾ, ਦੇਖਣਗੇ ਚੰਦਰਯਾਨ-3 ਦਾ ਲਾਂਚ ਪ੍ਰੋਗਰਾਮ 

ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਚੰਡੀਗੜ੍ਹ ਹਵਾਈ ਅੱਡੇ ਤੋਂ ਸ਼੍ਰੀਹਰੀਕੋਟਾ ਲਈ ਰਵਾਨਾ ਹੋਏ, ਜਿੱਥੇ ਉਹ ਚੰਦਰਯਾਨ-3 ਦਾ ਲਾਂਚ ਪ੍ਰੋਗਰਾਮ ਦੇਖਣਗੇ। 

ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰਵਾਨਾ ਹੋਏ ਵਿਦਿਆਰਥੀ ਉੱਥੇ 3 ਦਿਨ ਤੱਕ ਠਹਿਰਣਗੇ। ਇਸ ਦੌਰਾਨ ਉਹ ਸ਼੍ਰੀਹਰੀਕੋਟਾ 'ਚ ਹੋਣ ਵਾਲੀ ਰਿਸਰਚ ਬਾਰੇ ਜਾਣਨਗੇ। ਇਹ ਵਿਦਿਆਰਥੀਆਂ ਲਈ ਇਕ ਨਵਾਂ ਤਜਰਬਾ ਹੋਵੇਗਾ ਤੇ ਬਹੁਤ ਕੁਝ ਸਿੱਖਣ ਨੂੰ ਮਿਲੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ 'ਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ, ਜਿਨ੍ਹਾਂ 'ਚ ਬੱਚਿਆਂ ਨੂੰ ਅਤਿ-ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ।

'chandigarh news','students of school of eminence','sriharikota','launch program of chandrayaan-3'

Please Comment Here

Similar Post You May Like

  • ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

    ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

  • ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

    ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

Recent Post

  • Boeing 787 ਪਹਿਲੀ ਵਾਰ ਹੋਇਆ ਕ੍ਰੈਸ਼, ਕੈਪਟਨ ਨੇ ਹਾਦਸੇ ਤੋਂ ਪਹਿਲਾਂ ਦਿੱਤਾ ਸੀ ਸੰਕੇਤ MAYDAY..MAYDAY!...

  • ਅਹਿਮਦਾਬਾਦ 'ਚ ਏਅਰ ਇੰਡੀਆ ਦਾ ਜਹਾਜ਼ ਕ੍ਰੈਸ਼, 242 ਯਾਤਰੀ ਸਨ ਸਵਾਰ, ਦੇਖੋ ਵੀਡੀਓ...

  • ਜਲੰਧਰ 'ਚ ਵਿਅਕਤੀ ਨੇ ਮਹਿਲਾ ਸਬ ਇੰਸਪੈਕਟਰ ਦਾ ਫ਼ੜਿਆ ਕਾਲਰ, ਦੇਖੋ ਵੀਡੀਓ...

  • ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ, ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ ...

  • ਕੈਨੇਡਾ 'ਚ ਮੰਦਰ ਦੇ ਪ੍ਰਧਾਨ 'ਤੇ ਹਮਲਾ ਲਾਰੈਂਸ ਗੈਂਗ ਨੇ ਕਰਵਾਇਆ ਹਮਲਾ , ਗੋਲਡੀ ਢਿੱਲੋਂ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਮਾਮਲੇ 'ਚ ਖੁਲਾਸਾ, ਇੱਕ ਨੂੰ ਕੀਤਾ ਗ੍ਰਿਫ਼ਤਾਰ ...

  • ਜਲੰਧਰ 'ਚ 4 ਦਿਨ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ ...

  • ਹਿਮਾਚਲ ਤੋਂ ਆਏ ਵਾਹਨਾਂ ਨੂੰ ਹੁਣ ਪੰਜਾਬ ENTRY 'ਤੇ ਦੇਣਾ ਹੋਵੇਗਾ TAX, ਪ੍ਰਸਤਾਵ ਪਾਸ...

  • AAP ਉਮੀਦਵਾਰ ਸੰਜੀਵ ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਕੀਤੀ ਅਪੀਲ ...

  • ਜਲੰਧਰ ਵਾਸੀਆਂ ਲਈ ਖੁਸ਼ਖਬਰੀ ! ਆਦਮਪੁਰ ਹਵਾਈ ਅੱਡੇ ਤੋਂ ਇਸ ਰੂਟ ਲਈ ਸਿੱਧੀ ਉਡਾਣ ਜਲਦ ਹੋਵੇਗੀ ਸ਼ੁਰੂ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY