• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੁਵੈਤ 'ਚ ਲੱਗੀ ਅੱਗ 'ਚ ਹੁਣ ਤੱਕ 42 ਭਾਰਤੀਆਂ ਦੀ ਮੌਤ, ਲਾਸ਼ਾਂ ਨੂੰ ਲੈਣ ਪਹੁੰਚਿਆ ਭਾਰਤੀ ਹਵਾਈ ਸੈਨਾ ਦਾ ਜਹਾਜ਼

कुवैत अग्निकांड में अब तक 42 भारतीयों की मौ'त,
6/13/2024 2:46:43 PM Raj     Kuwait fire, fire tragedy kuwait, Kuwait 42 indians died, 42 indians died in Kuwait, Kuwait fire case,     ਕੁਵੈਤ 'ਚ ਲੱਗੀ ਅੱਗ 'ਚ ਹੁਣ ਤੱਕ 42 ਭਾਰਤੀਆਂ ਦੀ ਮੌਤ, ਲਾਸ਼ਾਂ ਨੂੰ ਲੈਣ ਪਹੁੰਚਿਆ ਭਾਰਤੀ ਹਵਾਈ ਸੈਨਾ ਦਾ ਜਹਾਜ਼   कुवैत अग्निकांड में अब तक 42 भारतीयों की मौ'त,

ਕੁਵੈਤ ਦੇ ਮੰਗਾਫ 'ਚ ਇਕ ਇਮਾਰਤ 'ਚ ਅੱਗ ਲੱਗਣ ਕਾਰਨ ਹੁਣ ਤੱਕ 49 ਲੋਕਾਂ ਦੀ ਮੌਤ ਹੋ ਚੁੱਕੀ ਹੈ। 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਮਰਨ ਵਾਲਿਆਂ 'ਚ ਜ਼ਿਆਦਾਤਰ ਭਾਰਤੀ ਹਨ। ਇਸ ਹਾਦਸੇ 'ਚ ਕਰੀਬ 42 ਭਾਰਤੀਆਂ ਦੀ ਮੌਤ ਹੋ ਗਈ ਹੈ।

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੁਵੈਤ ਦੇ ਮੰਤਰੀ ਨਾਲ ਕੀਤੀ ਗੱਲ 

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੁਵੈਤ ਦੇ ਵਿਦੇਸ਼ ਮੰਤਰੀ ਅਲੀ ਅਲ-ਯਾਹਿਆ ਨਾਲ ਫ਼ੋਨ 'ਤੇ ਗੱਲ ਕੀਤੀ। ਕੁਵੈਤ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਜੈਸ਼ੰਕਰ ਨੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਦੀ ਅਪੀਲ ਕੀਤੀ ਹੈ।

ਕੁਵੈਤ ਪਹੁੰਚੇ ਵਿਦੇਸ਼ ਰਾਜ ਮੰਤਰੀ

ਇਸ ਘਟਨਾ ਤੋਂ ਬਾਅਦ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਪਹੁੰਚ ਗਏ ਹਨ। ਉਸ ਨੇ ਦੱਸਿਆ ਕਿ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਵੀ ਨਹੀਂ ਹੋ ਸਕੀ। ਕਈ ਲਾਸ਼ਾਂ ਤਾਂ ਇਮਾਰਤ ਦੀਆਂ ਪੌੜੀਆਂ 'ਤੇ ਪਈਆਂ ਸਨ। ਭਾਰਤੀ ਹਵਾਈ ਸੈਨਾ ਦੇ ਜਹਾਜ਼ ਲਾਸ਼ਾਂ ਨੂੰ ਲਿਜਾਣ ਲਈ ਤਿਆਰ ਖੜ੍ਹੇ ਹਨ।

ਬਿਲਡਿੰਗ ਦੇ ਮਾਲਕ ਨੂੰ ਗ੍ਰਿਫਤਾਰ ਕਰਨ ਦਾ ਦਿੱਤਾ ਆਦੇਸ਼  

ਕੁਵੈਤ ਟਾਈਮਜ਼ ਦੀ ਰਿਪੋਰਟ ਕਿ ਮੁਤਬਿਕ ਕੁਵੈਤ ਦੇ ਗ੍ਰਹਿ ਮੰਤਰੀ ਸ਼ੇਖ ਫਹਾਦ ਅਲ-ਯੂਸਫ ਅਲ-ਸਬਾਹ ਨੇ ਪੁਲਿਸ ਨੂੰ ਮੰਗਾਫ ਇਮਾਰਤ ਦੇ ਮਾਲਕ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਹੈ। ਇਮਾਰਤ ਵਿੱਚ 195 ਤੋਂ ਵੱਧ ਲੋਕ ਰਹਿ ਰਹੇ ਸਨ।

ਬੁੱਧਵਾਰ ਸਵੇਰੇ ਲੱਗੀ ਅੱਗ 

ਦੱਸ ਦਈਏ ਕਿ ਕੁਵੈਤ 'ਚ ਬੁੱਧਵਾਰ ਸਵੇਰੇ ਕਰੀਬ 4:30 ਵਜੇ ਇਕ 6 ਮੰਜ਼ਿਲਾ ਇਮਾਰਤ 'ਚ ਅੱਗ ਲੱਗ ਗਈ। ਗਰਾਊਂਡ ਫਲੋਰ ਦੀ ਰਸੋਈ ਤੋਂ ਲੱਗੀ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਇਮਾਰਤ 'ਚ ਮੌਜੂਦ ਲੋਕਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਕਈ ਲੋਕ ਇਮਾਰਤ ਦੇ ਅੰਦਰ ਫਸ ਗਏ ਅਤੇ ਧੂੰਏਂ ਵਿੱਚ ਦਮ ਘੁੱਟਣ ਕਾਰਨ  ਉਨਾਂ ਦੀ ਮੌਤ ਹੋ ਗਈ।

ਕੁਵੈਤ 'ਚ ਲੱਗੀ  ਹੁਣ ਤੱਕ ਦੀ ਸਭ ਤੋਂ  ਭਿਆਨਕ ਅੱਗ 

ਪੂਰੇ ਕੁਵੈਤ ਵਿੱਚ ਇਮਾਰਤਾਂ ਨੂੰ ਲੱਗੀ ਇਹ ਹੁਣ ਤੱਕ ਦੀ ਸਭ ਤੋਂ ਭਿਆਨਕ ਅੱਗ ਹੈ। ਮਰਨ ਵਾਲਿਆਂ ਦੀ ਗਿਣਤੀ ਦੇ ਲਿਹਾਜ਼ ਨਾਲ ਇਹ ਦੇਸ਼ ਦੀ ਦੂਜੀ ਸਭ ਤੋਂ ਵੱਡੀ ਅੱਗ ਹੈ। ਇਸ ਤੋਂ ਪਹਿਲਾਂ ਅਗਸਤ 2009 ਵਿੱਚ ਜ਼ਾਹਰਾ ਸ਼ਹਿਰ ਵਿੱਚ  ਆਪਣੇ ਪਤੀ ਦੇ ਦੂਜੇ ਵਿਆਹ ਤੋਂ ਨਾਰਾਜ਼ ਹੋ ਕਿ  ਵਿਆਹ ਦੇ ਤੰਬੂ ਨੂੰ ਅੱਗ ਲਗਾ ਦਿੱਤੀ ਸੀ, ਜਿਸ ਵਿੱਚ 56 ਔਰਤਾਂ ਅਤੇ ਬੱਚਿਆਂ ਦੀ ਮੌਤ ਹੋ ਗਈ ਸੀ।

'Kuwait fire','fire tragedy kuwait','Kuwait 42 indians died','42 indians died in Kuwait','Kuwait fire case',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY