ਜਲੰਧਰ 'ਚ ਦਿਨ-ਦਿਹਾੜੇ 45 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਸ਼੍ਰੀਰਾਮ ਚੌਕ ਨੇੜੇ ਇੰਪੀਰੀਅਲ ਮੈਡੀਕਲ ਹਾਲ 'ਚ ਤੇਜ਼ਧਾਰ ਹਥਿਆਰਾਂ ਨਾਲ ਦਾਖਲ ਹੋਏ ਅਤੇ 45 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।