ਅਦਾਕਾਰਾ ਪਰਿਣੀਤੀ ਚੋਪੜਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਵਿਆਹ ਲਈ ਉਦੈਪੁਰ ਪਹੁੰਚੇ
ਜੈਪੁਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਅਪਣੇ ਵਿਆਹ ਤੋਂ ਪਹਿਲਾਂ ਅੱਜ (ਸ਼ੁਕਰਵਾਰ ਨੂੰ) ਉਦੈਪੁਰ ਪਹੁੰਚ ਗਏ ਹਨ। ਸ਼ਨਿਚਰਵਾਰ ਨੂੰ ਵਿਆਹ ਤੋਂ ਪਹਿਲਾਂ ਅਤੇ ਐਤਵਾਰ ਨੂੰ ਉਦੈਪੁਰ ਦੇ 'ਦਿ ਲੀਲਾ ਪੈਲੇਸ' 'ਚ ਹੋਣ ਵਾਲੇ ਮੁੱਖ ਸਮਾਰੋਹ 'ਚ ਕਈ ਪ੍ਰਮੁੱਖ ਸਿਆਸਤਦਾਨਾਂ ਅਤੇ ਫ਼ਿਲਮੀ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
''