ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਹੈ। ਹੁਣ 5 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਆਦਿਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ, ਸੋਨਮ ਅਤੇ ਰਾਕੇਸ਼ ਕੁਮਾਰ ਮੀਣਾ ਸ਼ਾਮਲ ਹਨ। ਇਸਦੀ ਸੂਚੀ ਵੀ ਸਾਹਮਣੇ ਆ ਗਈ ਹੈ।
ਦੇਖੋ LIST
