• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ

1/22/2024 5:30:09 PM Samriti Tiwari     Punjabi youth, Canada, died, road accident    7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ 

ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ ਤੇ ਉਹ ਲਗਭਗ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਦੱਸ ਦੇਈਏ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ।

ਮ੍ਰਿਤਕ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਲਈ ਕੁਝ ਕਰਨਾ ਚਾਹੁੰਦਾ ਸੀ ਤੇ ਕੈਨੇਡਾ ਜਾਣ ਤੋਂ ਪਹਿਲਾਂ ਸਿੰਗਾਪੁਰ ਵੀ ਗਿਆ ਸੀ ਤੇ ਅਜੇ ਕੈਨੇਡਾ ਗਏ ਨੂੰ ਸਿਰਫ 7 ਮਹੀਨੇ ਹੀ ਹੋਏ ਤੇ ਇਹ ਦੁਖਦਾਈ ਖਬਰ ਸੁਣਨ ਨੂੰ ਮਿਲੀ। ਪੂਰੇ ਘਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਵਲੋਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਮਦਦ ਕੀਤੀ ਜਾਵੇ ਤਾਂ ਜੋ ਉਹ ਪੂਰੀਆਂ ਰਸਮਾਂ ਨਾਲ ਆਪਣੇ ਪੁੱਤ ਦਾ ਸੰਸਕਾਰ ਕਰ ਸਕਣ।

'Punjabi youth','Canada','died','road accident'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • दुबई गए पंजाबी नौजवान की हुई मौत,

    दुबई गए पंजाबी नौजवान की हुई मौत, 4 बहनों का इकलौता भाई था

  • कनाडा में हिंदू मंदिर पर हमले की धमकी

    कनाडा में हिंदू मंदिर पर हमले की धमकी , कहा लक्ष्मी नारायण टेंपल पर करेंगे अटैक

  • कनाडा में खालिस्तानी समर्थकों ने घेरा हिंदू मंदिर,

    कनाडा में खालिस्तानी समर्थकों ने घेरा हिंदू मंदिर, , भारतीय डिप्लोमैट्स को धमकाया

  •  Canada में पंजाबी युवक की मौत,

    Canada में पंजाबी युवक की मौत, एक दिन पहले ही बेटे को मिलकर पंजाब लौटे थे माता-पिता

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY