View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਰਟ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਵੀ ਕੋਰਟ ਵਿਚ ਸੁਣਵਾਈ ਹੋਈ ਪਰ ਕੋਈ ਸਿੱਟਾ ਨਹੀਂ ਨਿਕਲਿਆ।

ਹੁਣ ਭਲਕੇ 14 ਅਗਸਤ ਨੂੰ ਹੋਵੇਗੀ ਸੁਣਵਾਈ

  ਮੋਹਾਲੀ ਕੋਰਟ ਨੇ ਦੋ ਘੰਟਿਆਂ ਤੋਂ ਵੱਧ ਦਲੀਲਾਂ ਸੁਣਨ ਤੋਂ ਬਾਅਦ ਕੱਲ੍ਹ ਲਈ ਫੈਸਲਾ ਸੁਰੱਖਿਅਤ ਰੱਖ ਲਿਆ। ਹੁਣ ਭਲਕੇ 14 ਅਗਸਤ ਨੂੰ ਅਗਲੀ ਸੁਣਵਾਈ ਹੋਵੇਗੀ। ਇਹ ਵੀ ਦੱਸ ਦੇਈਏ ਕਿ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 21 ਅਗਸਤ ਨੂੰ ਹੋਵੇਗੀ। 

ਨਾਭਾ ਜੇਲ੍ਹ ਵਿਚ ਬੰਦ ਹਨ ਮਜੀਠੀਆ

ਬਿਕਰਮ ਸਿੰਘ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਰੇਡ ਕਰਦਿਆਂ ਗ੍ਰਿਫ਼ਤਾਰ ਕੀਤਾ ਸੀ।ਹੁਣ ਦੇਖਣਾ ਹੋਵੇਗਾ ਕੀ ਕੋਰਟ 15 ਅਗਸਤ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰੇਗੀ ਜਾਂ ਨਹੀਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ