No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਗਸਤ ਮਹੀਨੇ ‘ਚ ਭਾਰਤ ਦਾ ਦੌਰ ਕਰਨਗੇ । ਇਸਦੀ ਜਾਣਕਾਰੀ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਦਿੱਤੀ ਹੈ। ਹਾਲਾਂਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਟ੍ਰੰਪ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਟ੍ਰੰਪ ਨੇ ਰੂਸ ਤੋਂ ਤੇਲ ਖਰੀਦਣ ਲਈ ਭਾਰਤ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਰੂਸ ਤੋਂ ਤੇਲ ਨਹੀਂ ਖਰੀਦਣਾ ਚਾਹੀਦਾ। ਹਾਲਾਂਕਿ, ਭਾਰਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਰਾਸ਼ਟਰੀ ਹਿੱਤ ਨਾਲ ਸਮਝੌਤਾ ਨਹੀਂ ਕਰੇਗਾ। 

ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਸਬੰਧਾਂ ਵਿੱਚ ਤਣਾਅ ਵਧ ਰਿਹਾ ਹੈ। ਟਰੰਪ ਵਪਾਰ, ਖਾਸ ਕਰਕੇ ਰੂਸ ਤੋਂ ਤੇਲ ਖਰੀਦ ਨੂੰ ਲੈ ਕੇ ਭਾਰਤ ਤੋਂ ਨਾਰਾਜ਼ ਹਨ। ਦੱਸ ਦੇਈਏ ਕਿ ਆਖਰੀ ਵਾਰ ਰਾਸ਼ਟਰਪਤੀ ਪੁਤਿਨ ਦਿਸੰਬਰ 2021 ‘ਚ ਭਾਰਤ ਆਏ ਸਨ। ਪੀਐੱਮ ਮੋਦੀ ਨੇ 2-24 ‘ਚ ਦੋ ਵਾਰ ਰੂਸ ਦਾ ਦੌਰਾ ਕੀਤਾ ਸੀ। 

ਟਰੰਪ ਨੇ ਭਾਰਤ ‘ਤੇ 25 ਪ੍ਰਤੀਸ਼ਤ ਵਾਧੂ ਟੈਰਿਫ਼ ਲਗਾਇਆ 

ਨਵੀਂ ਦਿੱਲੀ ਵੱਲੋਂ ਰੂਸੀ ਤੇਲ ਦੀ ਲਗਾਤਾਰ ਖਰੀਦਦਾਰੀ ਕਾਰਨ ਗੁੱਸੇ ਵਿੱਚ, ਟਰੰਪ ਨੇ ਬੁੱਧਵਾਰ ਨੂੰ ਇੱਕ ਨਵੇਂ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ, ਜਿਸ ਵਿੱਚ ਭਾਰਤ ਤੋਂ ਆਯਾਤ ‘ਤੇ 25 ਪ੍ਰਤੀਸ਼ਤ ਵਾਧੂ ਟੈਰਿਫ਼ ਲਗਾਈ ਗਈ ਹੈ। ਭਾਰਤ ‘ਤੇ ਕੁੱਲ ਅਮਰੀਕੀ ਟੈਰਿਫ ਹੁਣ 50% ਤੱਕ ਪਹੁੰਚ ਗਿਆ ਹੈ। ਵਧਿਆ ਹੋਇਆ ਟੈਰਿਫ 27 ਅਗਸਤ ਤੋਂ ਲਾਗੂ ਹੋਵੇਗਾ।

ਭਾਰਤ ‘ਤੇ ਅੱਜ ਤੋਂ 25% ਟੈਰਿਫ ਲਾਗੂ ਹੋ ਗਿਆ ਹੈ। ਕਾਰਜਕਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਰੂਸੀ ਤੇਲ ਖਰੀਦਣ ਕਾਰਨ ਭਾਰਤ ਵਿਰੁੱਧ ਕੀਤੀ ਗਈ ਹੈ।ਇਸ ਤੋਂ ਇਲਾਵਾ, ਅਮਰੀਕਾ ਨੇ ਇਹ ਵੀ ਧਮਕੀ ਦਿੱਤੀ ਹੈ ਕਿ ਜੇਕਰ ਰੂਸ ਯੂਕਰੇਨ ਨਾਲ ਜੰਗ ਰੋਕਣ ਲਈ ਸਹਿਮਤ ਨਹੀਂ ਹੁੰਦਾ ਹੈ, ਤਾਂ ਉਹ ਰੂਸੀ ਤੇਲ ਦੇ ਖਰੀਦਦਾਰਾਂ ‘ਤੇ ਵਾਧੂ ਟੈਰਿਫ਼ ਲਗਾਏਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ