No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦੁਪਹਿਰ 1:20 ਵਜੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ। ਸੱਤਿਆਪਾਲ ਮਲਿਕ ਗੁਰਦੇ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

11 ਮਈ ਨੂੰ ਸਿਹਤ ਵਿਗੜੀ

ਸਤਿਆਪਾਲ ਮਲਿਕ ਦੀ ਸਿਹਤ 11 ਮਈ ਨੂੰ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ ਪਰ ਅੱਜ ਦੁਪਹਿਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਿਆਸਤਦਾਨਾਂ ਨੇ ਸ਼ੋਕ ਪ੍ਰਗਟ ਕੀਤਾ ਹੈ।

3 ਰਾਜਾਂ ਦੇ ਰਾਜਪਾਲ ਰਹਿ ਚੁੱਕੇ ਹਨ

ਸੱਤਿਆਪਾਲ ਮਲਿਕ 3 ਰਾਜਾਂ ਦੇ ਰਾਜਪਾਲ ਰਹਿ ਚੁੱਕੇ ਹਨ। ਉਹ ਗੋਆ, ਮੇਘਾਲਿਆ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ ਹਨ। ਜੰਮੂ-ਕਸ਼ਮੀਰ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ