View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ NIA ਨੇ ਇਮੀਗ੍ਰੇਸ਼ਨ ਏਜੰਟਾਂ ਦੇ ਘਰ ਛਾਪੇਮਰੀ ਕੀਤੀ ਹੈ। NIA ਨੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਵਿਸ਼ਾਲ ਸ਼ਰਮਾ ਨਾਮ ਦੇ ਇੱਕ ਨੌਜਵਾਨ ਦੇ ਘਰ ‘ਤੇ ਛਾਪਾ ਮਾਰਿਆ ਗਿਆ, ਜੋ ਰਣਜੀਤ ਐਵੇਨਿਊ ਵਿੱਚ ਇਮੀਗ੍ਰੇਸ਼ਨ (ਵਿਦੇਸ਼ ਭੇਜਣ ਨਾਲ ਸਬੰਧਤ ਕੰਮ) ਵਿੱਚ ਕੰਮ ਕਰਦਾ ਹੈ। 

ਦੂਸਰਾ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਚਿਤੌੜਗੜ੍ਹ ਵਿੱਚ ਸੇਵਾਮੁਕਤ ਫੌਜੀ ਕਾਕਾ ਫੌਜੀ ਉਰਫ਼ ਕਸ਼ਮੀਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਪਿਛਲੇ ਪੰਜ ਘੰਟਿਆਂ ਤੋਂ ਜਾਂਚ ਚੱਲ ਰਹੀ ਹੈ। ਐਨਆਈਏ ਦੀ ਟੀਮ ਸਵੇਰੇ ਪਹੁੰਚੀ ਅਤੇ ਘਰ ਵਿੱਚ ਰੱਖੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਕੀਤੀ । ਜਾਂਚ ਦੌਰਾਨ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ, ਸਥਾਨਕ ਪੁਲਿਸ ਵੀ ਉੱਥੇ ਮੌਜੂਦ ਸੀ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

ਸੂਤਰਾਂ ਅਨੁਸਾਰ, ਐਨਆਈਏ ਨੂੰ ਨੌਜਵਾਨ ਦੇ ਕਾਰੋਬਾਰ ਨਾਲ ਸਬੰਧਤ ਕੁਝ ਸ਼ੱਕੀ ਦਸਤਾਵੇਜ਼ਾਂ ਜਾਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ। ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਹੁਣ ਤੱਕ ਕੋਈ ਅਧਿਕਾਰਤ ਪੁਸ਼ਟੀ ਜਾਂ ਗ੍ਰਿਫ਼ਤਾਰੀ ਦੀ ਰਿਪੋਰਟ ਨਹੀਂ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ