View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਪੰਜਾਬ ਵਿੱਚ ਗੋਲੀਬਾਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਵਾਰ ਫਿਰ ਅੰਨ੍ਹੇਵਾਹ ਗੋਲੀਆਂ ਚੱਲ ਪਈਆਂ। ਇਸ ਦੌਰਾਨ ਇੱਕ ਹਮਲਾਵਰ ਨੇ ਯੂਥ ਅਕਾਲੀ ਆਗੂ ਹਰਸਿਮਰਨ ਸਿੰਘ ਦੇ ਘਰ ‘ਤੇ ਗੋਲੀਬਾਰੀ ਕੀਤੀ। ਇਹ ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਹੈ।

ਹਮਲਾਵਰ ਨੇ 8 ਰਾਊਂਡ ਫਾਇਰ ਕੀਤੇ

ਜਾਣਕਾਰੀ ਅਨੁਸਾਰ ਇਹ ਮਾਮਲਾ ਰੰਗਦਾਰੀ ਦਾ ਦੱਸਿਆ ਜਾ ਰਿਹਾ ਹੈ। ਅਕਾਲੀ ਆਗੂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜੋ ਨਹੀਂ ਦਿੱਤੀ ਗਈ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਹਮਲਾਵਰ ਨੇ ਲਗਭਗ 8 ਰਾਊਂਡ ਫਾਇਰ ਕੀਤੇ। ਗਨੀਮਤ ਰਹੀ ਕਿ ਇਸ ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਕਤਲ ਅਤੇ ਲੁੱਟ ਦੀਆਂ ਘਟਨਾਵਾਂ ਦਿਨੋ-ਦਿਨ ਆਮ ਹੁੰਦੀਆਂ ਜਾ ਰਹੀਆਂ ਹਨ, ਜਿਸ ਤੋਂ ਇਹ ਸਪੱਸ਼ਟ ਹੈ ਕਿ ਹਮਲਾਵਰ ਜਾਂ ਸ਼ਰਾਰਤੀ ਅਨਸਰ ਹੁਣ ਪੁਲਿਸ ਕਾਰਵਾਈ ਤੋਂ ਨਹੀਂ ਡਰਦੇ। ਉਹ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ