No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਾਂਝੀ ਕੀਤੀ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮਾਣਯੋਗ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਂ ਜ਼ੀਰੋ ਹੋ ਗਿਆ ਹਾਂ।

ਦਿੱਲੀ ਵਿਚ ਲਏ ਆਖਰੀ ਸਾਹ

ਸਰ ਗੰਗਾ ਰਾਮ ਹਸਪਤਾਲ ਅਨੁਸਾਰ ਸ਼ਿਬੂ ਸੋਰੇਨ ਨੂੰ ਅੱਜ ਸਵੇਰੇ 8:56 ਵਜੇ ਮ੍ਰਿਤਕ ਐਲਾਨ ਦਿੱਤਾ ਗਿਆ। ਲੰਮੀ ਬੀਮਾਰੀ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਹ ਗੁਰਦੇ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਡੇਢ ਮਹੀਨਾ ਪਹਿਲਾਂ ਉਨ੍ਹਾਂ ਨੂੰ ਦੌਰਾ ਪਿਆ ਸੀ। ਉਹ ਪਿਛਲੇ ਇਕ ਮਹੀਨੇ ਤੋਂ ਲਾਈਫ ਸਪੋਰਟ ਸਿਸਟਮ ’ਤੇ ਸਨ।

ਉਨ੍ਹਾਂ 81 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਉਹ ਯੂ.ਪੀ.ਏ. ਦੇ ਪਹਿਲੇ ਕਾਰਜਕਾਲ ਦੌਰਾਨ ਕੋਲਾ ਮੰਤਰੀ ਰਹੇ ਸਨ। ਹਾਲਾਂਕਿ, ਚਿਰੂਦੀਹ ਕਤਲ ਕੇਸ ਵਿਚ ਉਨ੍ਹਾਂ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ 

ਸ਼ਿਬੂ ਸੋਰੇਨ ਬਾਰੇ ਜਾਣੋ

ਸ਼ਿਬੂ ਸੋਰੇਨ ਝਾਰਖੰਡ ਮੁਕਤੀ ਮੋਰਚਾ ਦੇ ਸੰਸਥਾਪਕ ਮੈਂਬਰ ਸਨ। ਉਨ੍ਹਾਂ ਨੇ ਹਮੇਸ਼ਾ ਆਦਿਵਾਸੀ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਨਾਲ ਹੀ, ਝਾਰਖੰਡ ਦੇ ਲੋਕ ਉਨ੍ਹਾਂ ਨੂੰ ਪਿਆਰ ਨਾਲ ‘ਗੁਰੂ ਜੀ’ ਕਹਿੰਦੇ ਸਨ। ਸ਼ਿਬੂ ਸੋਰੇਨ ਨੇ ਝਾਰਖੰਡ ਨੂੰ ਇੱਕ ਵੱਖਰਾ ਰਾਜ ਬਣਾਉਣ ਲਈ ਵੀ ਮੁਹਿੰਮ ਚਲਾਈ। ਉਹ ਤਿੰਨ ਵਾਰ ਰਾਜ ਦੇ ਮੁੱਖ ਮੰਤਰੀ ਵੀ ਬਣੇ।

ਸ਼ਿਬੂ ਸੋਰੇਨ ਦੀ ਅਗਵਾਈ ਹੇਠ, ਜੇਐਮਐਮ ਨੇ ਆਦਿਵਾਸੀ ਖੇਤਰਾਂ ਵਿੱਚ ਸਮਾਜਿਕ ਅਤੇ ਰਾਜਨੀਤਿਕ ਜਾਗਰੂਕਤਾ ਫੈਲਾਉਣ ਦਾ ਕੰਮ ਕੀਤਾ। ਉਨ੍ਹਾਂ ਨੇ ਝਾਰਖੰਡ ਨੂੰ ਇੱਕ ਵੱਖਰੀ ਪਛਾਣ ਦੇਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ