View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ – ਜਲੰਧਰ ਪੱਛਮੀ ਹਲਕੇ ਵਿੱਚ ਕ੍ਰਾਈਮ ਲਗਾਤਾਰ ਵੱਧ ਰਿਹਾ ਹੈ। ਹੁਣ ਗੁਰੂ ਸੰਤ ਨਗਰ ਵਿੱਚ ਆਮ ਆਦਮੀ ਕਲੀਨਿਕ ਵਿਚ ਭੰਨ-ਤੋੜ ਕੀਤੀ ਗਈ ਹੈ। ਸ਼ਰਾਰਤੀ ਅਨਸਰਾਂ ਨੇ ਇਸ ਦੌਰਾਨ ਸਰਕਾਰੀ ਦਸਤਾਵੇਜ਼ ਵੀ ਫਾੜ ਦਿੱਤੇ। ਗਰਿੱਲ ਸਮੇਤ ਦਰਵਾਜ਼ੇ ਵੀ ਤੋੜ ਦਿੱਤੇ ਗਏ ਅਤੇ ਦਵਾਈਆਂ ਸੁੱਟ ਦਿੱਤੀਆਂ ਗਈਆਂ।

ਘਟਨਾ ਬਾਰੇ ਕਲੀਨਿਕ ਦੇ ਡਾਕਟਰ ਨੇ ਕਿਹਾ ਕਿ ਸਰਕਾਰੀ ਦਸਤਾਵੇਜ਼ ਫਾੜ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਇੱਥੇ ਚੋਰੀ ਹੋ ਚੁੱਕੀ ਹੈ ਅਤੇ ਚੋਰ ਦਵਾਈਆਂ ਲੈ ਕੇ ਭੱਜ ਗਏ ਸਨ। ਹਾਲਾਂਕਿ, ਉਹ ਮਾਮਲਾ ਅਜੇ ਤੱਕ ਹੱਲ ਨਹੀਂ ਹੋਇਆ ਅਤੇ ਇੱਕ ਵਾਰ ਫਿਰ ਕਲੀਨਿਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਮੌਕੇ ‘ਤੇ ਪਹੁੰਚੀ ਪੁਲਸ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਚੋਰਾਂ ਨੇ ਕਲੀਨਿਕ ਦੀ ਭੰਨ-ਤੋੜ ਕੀਤੀ ਹੈ। ਹਾਲਾਂਕਿ, ਚੋਰੀ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। ਚੋਰਾਂ ਨੇ ਡਾਕਟਰ ਦੇ ਮਹੱਤਵਪੂਰਨ ਦਸਤਾਵੇਜ਼ ਜ਼ਰੂਰ ਪਾੜ ਦਿੱਤੇ ਹਨ। ਸ਼ਿਕਾਇਤ ਤੋਂ ਬਾਅਦ, ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ