View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਕੁਝ ਜ਼ਿਲ੍ਹਿਆਂ ਮੀਂਹ ਪਵੇਗਾ । ਹਾਲਾਂਕਿ ਕੁਝ ਜ਼ਿਲ੍ਹਿਆਂ ‘ਚ ਮੌਸਮ ਆਮ ਵਾਂਗ ਬਣਿਆ ਰਹੇਗਾ। ਮੌਸਮ ਵਿਭਾਗ ਅਨੁਸਾਰ ਰਾਜ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਪਿਛਲੇ ਹਫ਼ਤੇ ਸੂਬੇ ‘ਚ ਭਾਰੀ ਮੀਂਹ ਪੈਣ ਕਾਰਨ ਹਾਲਾਤਾਂ ‘ਚ ਸੁਧਾਰ ਹੋਇਆ ਹੈ। ਹਾਲਾਂਕਿ ਅਗਸਤ ‘ਚ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਅੱਜ ਕੁਝ ਕੁ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ। 

ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ਆਮ ਵਾਂਗ ਰਹੇਗਾ। ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜੁਲਾਈ ਦੇ ਮਹੀਨੇ ਵਿੱਚ ਆਮ ਨਾਲੋਂ 9 ਪ੍ਰਤੀਸ਼ਤ ਘੱਟ ਬਾਰਿਸ਼ ਵੇਖੀ ਗਈ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ ਵੱਧ ਬਾਰਿਸ਼ ਵੇਖੀ ਜਾਵੇਗੀ। ਸੂਬੇ ਦਾ ਤਾਪਮਾਨ 40 ਡਿਗਰੀ ਤੋਂ ਘੱਟ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਗੁਰਦਾਰਪਰ ‘ਚ 33.5 ਦਰਜ ਕੀਤਾ ਗਿਆ ਹੈ।

ਹੁਸ਼ਿਆਰਪੁਰ ਦੇ ਇਲਾਕਿਆਂ ‘ਚ ਰੁਕ-ਰਕ ਕੇ ਪੈ ਰਿਹੈ ਮੀਂਹ 

ਅੱਜ ਸੂਬੇ ਦੇ ਜ਼ਿਲ੍ਹਾ ਅੰਮ੍ਰਿਤਸਰ ,ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ ‘ਚ ਹਲਕੇ ਬੱਦਲ ਛਾਏ ਰਹਿਣਗੇ, ਜਦਕਿ ਹੁਸ਼ਿਆਰਪੁਰ ਦੇ ਕਈ ਇਲਾਕਿਆਂ ‘ਚ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ‘ਚ 3 ਅਗਸਤ ਤੋਂ ਮੌਸਮ ਮੁੜ ਕਰਵਟ ਲਵੇਗਾ। 

ਬਾਕੀ ਰਾਜਾਂ ‘ਚ ਮੌਸਮ ਦਾ ਹਾਲ 

ਜੁਲਾਈ ਵਿੱਚ ਪੂਰੇ ਦੇਸ਼ ਵਿੱਚ ਭਾਰੀ ਮੀਂਹ ਪਿਆ। ਰਾਜਸਥਾਨ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 285 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਪਿਛਲੇ 69 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਜੁਲਾਈ 1956 ਵਿੱਚ ਸਭ ਤੋਂ ਵੱਧ 308 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਪੰਡੋਹ ਡੈਮ ਨੇੜੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ ‘ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ। ਇਸ ਕਾਰਨ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਮੰਡੀ ਦੀ ਐਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਹ ਜ਼ਮੀਨ ਖਿਸਕਣ ਦਾ ਕਾਰਨ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ