View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ, ਹਾਲਾਂਕਿ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ। ਮਾਣਯੋਗ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਅਗਲੀ ਸੁਣਵਾਈ ਦੀ ਮਿਤੀ 1 ਅਗਸਤ ਤੈਅ ਕੀਤੀ ਹੈ। 

ਦੱਸ ਦਈਏ ਕਿ ਅੱਜ ਫਿਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁਲਤਵੀ ਹੋ ਗਈ ਤੇ ਕੋਰਟ ਅਗਲੀ ਸੁਣਵਾਈ 1 ਅਗਸਤ ਨੂੰ ਕਰੇਗੀ।

ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ ਸੀ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਬਦਲਾਅ ਕਰਨ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਇਸ ਤੋਂ ਬਾਅਦ ਹੁਣ 26 ਅਗਸਤ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 

ਦੱਸ ਦੇਈਏ ਕਿ ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ।

25 ਜੂਨ ਨੂੰ ਹੋਈ ਸੀ ਗ੍ਰਿਫਤਾਰੀ 

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇਸ ਸਮੇਂ ਦੌਰਾਨ, ਵਿਜੀਲੈਂਸ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਦੇ ਤਹਿਤ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ