View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ – ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅੱਜ ਪੰਜਾਬ ਵਿੱਚ ਤੇਜ਼ ਤੂਫ਼ਾਨ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ ਪਰ ਕੁਝ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਇਸੇ ਤਰ੍ਹਾਂ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਖੰਨਾ, ਚੰਡੀਗੜ੍ਹ, ਲੁਧਿਆਣਾ, ਚਮਕੌਰ ਸਾਹਿਬ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ , ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ