View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਬਦਲਾਅ ਕਰਨ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਇਸ ਤੋਂ ਬਾਅਦ ਹੁਣ 26 ਅਗਸਤ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 

ਜ਼ਮਾਨਤ ਅਰਜ਼ੀ ਮਾਮਲੇ ‘ਚ ਸੁਣਵਾਈ 

ਦੱਸ ਦੇਈਏ ਕਿ ਅਦਾਲਤ ਨੇ 30 ਜੁਲਾਈ ਤੱਕ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ

25 ਜੂਨ ਨੂੰ ਹੋਈ ਸੀ ਗ੍ਰਿਫਤਾਰੀ 

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਨਾਲ ਅੱਜ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇਸ ਸਮੇਂ ਦੌਰਾਨ, ਵਿਜੀਲੈਂਸ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਦੇ ਤਹਿਤ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ