No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਝਾਰਖੰਡ ਦੇ ਦੇਵਘਰ ‘ਚ ਸਵੇਰੇ ਸਵੇਰੇ ਇਕਕ ਦਰਦਨਾਕ ਹਾਦਸਾ ਵਾਪਰਿਆ ਹੈ। ਦੇਵਘਰ-ਬੈਸ਼ਯਨਾਥ ਮੁੱਖ ਸੜਕ ‘ਤੇ ਜਾਮੁਨੀਆ ਚੌਕ ਨੇੜੇ ਸਵੇਰੇ 5 ਵ ਦੇ ਕਰੀਬ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਦੀ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 18 ਕਾਂਵੜੀਆਂ  ਦੀ ਮੌਤ ਹੋ ਗਈ ਹੈ। ਜਦਕਿ ਦਰਜਨਾਂ ਸ਼ਰਧਾਲੂ ਜ਼ਖਮੀ ਹੋ ਗਏ। 40 ਕਾਂਵੜੀਆਂ ਨਾਲ ਭਰੀ ਬੱਸ ਦੇਵਘਰ ਤੋਂ ਬਾਸੁਕੀਨਾਥ ਜਾ ਰਹੀ ਸੀ।



ਕਈ ਲਾਸ਼ਾਂ ਮਲਬੇ ਹੇਠਾਂ ਦੱਬੀਆਂ 

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅੱਧਾ ਹਿੱਸਾ ਪੂਰੀ ਤਰ੍ਹਾਂ ਧੱਸ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਕਈ ਲਾਸ਼ਾਂ ਮਲਬੇ ਵਿੱਚ ਫਸੀਆਂ ਹੋਈਆਂ ਹਨ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਿਆਦਾਤਰ ਮ੍ਰਿਤਕ ਬਿਹਾਰ ਦੇ ਗਿਆਜੀ ਦੇ ਮਾਸੂਮਗੰਜ ਦੇ ਦੱਸੇ ਜਾ ਰਹੇ ਹਨ। ਪੁਲਿਸ ਅਨੁਸਾਰ, ਬੱਸ ਡਰਾਈਵਰ ਨੂੰ ਨੀਂਦ ਆਉਣ ਕਾਰਨ ਹਾਦਸਾ ਵਾਪਰਿਆ। ਟੱਕਰ ਤੋਂ ਬਾਅਦ, ਡਰਾਈਵਰ ਸੀਟ ਸਮੇਤ ਸੜਕ ‘ਤੇ ਡਿੱਗ ਪਿਆ, ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਡਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ 18 ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ।



ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਐਂਬੂਲੈਂਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸਾਰੇ ਜ਼ਖਮੀਆਂ ਨੂੰ ਦੇਵਘਰ ਦੇ ਵੱਖ-ਵੱਖ ਹਸਪਤਾਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ