No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਹਰਿਆਣਾ ਵਿੱਚ ਕਾਮਨ ਐਲੀਜਿਬਿਲੀਟੀ ਟੈਸਟ (CET) ਪ੍ਰੀਖਿਆ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਸਿੱਖ ਨੌਜਵਾਨ ਨੂੰ ਪੁਲਸ ਨੇ ਕੜਾ ਪਹਿਨ ਕੇ ਜਾਣ ਤੋਂ ਰੋਕ ਲਿਆ। ਪਹਿਲੀ ਸ਼ਿਫਟ ਦੀ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਜਦੋਂ ਦੂਜੀ ਸ਼ਿਫਟ ਦੀ ਪ੍ਰੀਖਿਆ ਹੋਣੀ ਸੀ ਤਾਂ ਉਸ ਤੋਂ ਪਹਿਲਾਂ ਉਕਤ ਨੌਜਵਾਨ ਨੂੰ ਰੋਕ ਲਿਆ ਗਿਆ।

ਪੁਲਸ ਨੇ ਨੌਜਵਾਨ ਨੂੰ ਕੜਾ ਉਤਾਰਨ ਨੂੰ ਕਿਹਾ

ਜਾਣਕਾਰੀ ਅਨੁਸਾਰ ਹਿਸਾਰ ‘ਚ ਇੱਕ ਸਿੱਖ ਨੌਜਵਾਨ ਨੂੰ ਕੜਾ ਪਾ ਕੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ। ਅੰਮ੍ਰਿਤਧਾਰੀ ਸਿੱਖ ਨੌਜਵਾਨ ਮਿਲਨਵੀਰ ਸਿੰਘ ਪ੍ਰੀਖਿਆ ਦੇਣ ਲਈ ਹਿਸਾਰ ਦੇ ਸੈਕਟਰ 16-17 ਸਮਾਲ ਵੰਡਰ ਸਕੂਲ ਪਹੁੰਚਿਆ ਸੀ ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਿਰਪਾਨ ਪਾ ਕੇ ਜਾਣ ਦੀ ਇਜਾਜ਼ਤ ਤਾਂ ਦੇ ਦਿੱਤੀ ਪਰ ਕੜਾ ਉਤਾਰਨ ਨੂੰ ਕਿਹਾ ਗਿਆ।

ਗੁਰਦੁਆਰਾ ਦੇ ਸਾਬਕਾ ਪ੍ਰਧਾਨ ਨੇ ਜਤਾਇਆ ਇਤਰਾਜ਼

ਸਿੱਖ ਨੌਜਵਾਨ ਨੇ ਕੜਾ ਉਤਾਰਨ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਨੂੰ ਰੋਕ ਦਿੱਤਾ ਗਿਆ। ਇਹ ਗੱਲ ਸਾਹਮਣੇ ਆਉਂਦੇ ਹੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਸਾਬਕਾ ਪ੍ਰਧਾਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਰਦਾਰ ਸੁਖਸਾਗਰ ਸਿੰਘ ਨੇ ਆ ਕੇ ਵਿਰੋਧ ਕੀਤਾ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਕੜਾ ਸਿੱਖਾਂ ਦੇ 5 ਕਕਾਰਾਂ ਚੋਂ ਇੱਕ ਹੈ ਜਿਸਨੂੰ HSSC ਨੇ ਲਿਜਾਣ ਦੀ ਇਜਾਜ਼ਤ ਦਿੱਤੀ ਹੋਈ ਹੈ।

 ਸਿੱਖਾਂ ਨੂੰ CET ਵਿੱਚ ਧਾਰਮਿਕ ਚਿੰਨ੍ਹ ਪਹਿਨਣ ਦੀ ਇਜਾਜ਼ਤ

ਅੰਮ੍ਰਿਤਧਾਰੀ ਸਿੱਖਾਂ ਨੂੰ ਤੀਜੇ ਦਰਜੇ ਦੀਆਂ ਅਸਾਮੀਆਂ ਲਈ 26 ਅਤੇ 27 ਜੁਲਾਈ ਨੂੰ ਹੋਣ ਵਾਲੇ ਜਨਰਲ ਯੋਗਤਾ ਪ੍ਰੀਖਿਆ (CET) ਵਿੱਚ ਧਾਰਮਿਕ ਚਿੰਨ੍ਹ ਪਹਿਨਣ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਧਾਰੀ ਸਿੱਖਾਂ ਅਤੇ ਵਿਆਹੀਆਂ ਔਰਤਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰ ਪਹੁੰਚਣਾ ਪਵੇਗਾ, ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ। ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਦੇ ਚੇਅਰਮੈਨ ਹਿੰਮਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁੱਲ 13 ਲੱਖ 48 ਹਜ਼ਾਰ 697 ਉਮੀਦਵਾਰ ਹਿੱਸਾ ਲੈ ਰਹੇ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ