View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਬਠਿੰਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਵਿਫਟ ਕਾਰ ਅਤੇ ਇੱਕ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਮੌਜੂਦ ਸਾਰੇ ਲੋਕਾਂ ਦੀ ਮੌਤ ਹੋ ਗਈ ਅਤੇ ਕਾਰ ਦੇ ਪਰਖੱਚੇ ਉੱਡ ਗਏ। 

ਟਾਇਰ ਫਟਣ ਕਾਰਨ ਵਾਪਰਿਆ ਹਾਦਸਾ 

ਇਹ ਹਾਦਸਾ ਬਠਿੰਡਾ ਦੇ ਭੁੱਚੋ ਮੰਡੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਟਾਇਰ ਅਚਾਨਕ ਫਟ ਗਿਆ। ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। 

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ 

ਹਾਦਸੇ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ