No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਕ੍ਰੈਸ਼ ਹੋ ਗਿਆ, ਜੋ ਕਿ ਇਕ ਸਕੂਲ ਉਤੇ ਡਿੱਗ ਗਿਆ। ਅਹ ਹਾਦਸਾ ਢਾਕਾ ਦੇ ਉੱਤਰਾ ਵਿੱਚ ਵਾਪਰਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਜਹਾਜ਼ ਪਹਿਲਾਂ ਸਕੂਲ ਨਾਲ ਟਕਰਾਇਆ ਅਤੇ ਫਿਰ ਹਾਦਸਾਗ੍ਰਸਤ ਹੋ ਗਿਆ। ਰਿਪੋਰਟ ਮੁਤਾਬਕ ਇਸ ਘਟਨਾ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਤੇ ਕਈ ਲੋਕ ਜ਼ਖਮੀ ਹਨ।

ਮੀਡੀਆ ਰਿਪੋਰਟ ਮੁਤਾਬਕ ਮਾਈਲਸਟੋਨ ਕਾਲਜ ਦਿਆਬਾਰੀ ਕੈਂਪਸ ਵਿਚ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋਇਆ। ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। 

ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਕ F-7 BGI ਸਿਖਲਾਈ ਜਹਾਜ਼ ਨੇ ਅੱਜ ਦੁਪਹਿਰ 1:06 ਵਜੇ ਉਡਾਣ ਭਰੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਨੁਸਾਰ ਐਂਬੂਲੈਂਸਾਂ ਅਤੇ ਹਵਾਈ ਸੈਨਾ ਦੇ ਹੈਲੀਕਾਪਟਰ ਮੌਕੇ ‘ਤੇ ਪਹੁੰਚ ਗਏ ਹਨ। ਕ੍ਰੈਸ਼ ਹੋਣ ਤੋਂ ਬਾਅਦ, ਜਹਾਜ਼ ਨੂੰ ਅੱਗ ਲੱਗ ਗਈ। ਉੱਠਦਾ ਧੂੰਆਂ ਕਾਫ਼ੀ ਦੂਰੀ ਤੋਂ ਦੇਖਿਆ ਗਿਆ। ਅੱਗ ਬੁਝਾਉਣ ਲਈ ਫਾਇਰ ਸਰਵਿਸ ਦੀਆਂ ਅੱਠ ਇਕਾਈਆਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਹੈ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

|

|

|

ਸ਼ਨਿਚਰਵਾਰ, ੧੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ