No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੁੰਬਈ ਵਿਚ ਭਾਰੀ ਮੀਂਹ ਦੌਰਾਨ ਰਨਵੇਅ ਉਤੇ ਏਅਰ ਇੰਡੀਆ ਦਾ ਜਹਾਜ਼ ਫਿਸਲ ਗਿਆ। ਅੱਜ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ ਏ.ਆਈ. 2744 ਜਹਾਜ਼ ਮੀਂਹ ਕਾਰਨ ਫਿਸਲ ਗਿਆ। ਇਹ ਜਹਾਜ਼ ਕੋਚੀ ਤੋਂ ਮੁੰਬਈ ਆਇਆ ਸੀ, ਗਨੀਮਤ ਰਹੀ ਕਿ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।

ਏਅਰਲਾਈਨ ਨੇ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਉਤਾਰ ਲਿਆ ਗਿਆ ਹੈ। ਜਹਾਜ਼ ਨੂੰ ਹੁਣ ਜਾਂਚ ਲਈ ਰੋਕ ਦਿੱਤਾ ਗਿਆ ਹੈ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜਹਾਜ਼ ਨੂੰ ਥੋੜ੍ਹਾ ਨੁਕਸਾਨ ਪੁੱਜਾ ਹੈ, ਜਿਸ ਦੀ ਕਿ ਜਾਂਚ ਕੀਤੀ ਜਾ ਰਹੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ