View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ–  ਜਲੰਧਰ ਦੇ ਆਦਮਪੁਰ ਵਿੱਚ ਸਵੇਰੇ-ਸਵੇਰੇ ਇੱਕ ਭਿਆਨਕ ਹਾਦਸੇ ਵਿਚ 5 ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਆਪਣੇ ਹੀ ਸਕੂਲ ਦੀ ਬੱਸ ਦੇ ਹੇਠਾਂ ਆ ਗਈ। ਸਕੂਲ ਬੱਸ ਐਸ ਡੀ ਪਬਲਿਕ ਸਕੂਲ ਦੀ ਹੈ। ਬੱਚੀ ਦੀ ਪਛਾਣ ਕੀਰਤ ਵਜੋਂ ਹੋਈ ਹੈ, ਜਿਸ ਦੀ ਉਮਰ ਸਿਰਫ 5 ਸਾਲ ਦੀ ਸੀ। ਹਾਦਸੇ ਤੋਂ ਬਾਅਦ ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹਾਦਸਾ

ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚੀ ਸਕੂਲ ਬੱਸ ਤੋਂ ਹੇਠਾਂ ਉਤਰ ਰਹੀ ਸੀ ਤਾਂ ਡਰਾਈਵਰ ਨੇ ਬੱਸ ਚਲਾ ਦਿੱਤੀ, ਜਿਸ ਕਾਰਨ ਬੱਚੀ ਸਕੂਲ ਬੱਸ ਦੇ ਹੇਠਾਂ ਆ ਗਈ। ਜਦੋਂ ਬੱਚੀ ਨੇ ਰੌਲਾ ਪਾਇਆ ਤਾਂ ਬੱਸ ਨੂੰ ਤੁਰੰਤ ਰੋਕ ਲਿਆ ਗਿਆ ਅਤੇ ਬੱਚੀ ਨੂੰ ਬੱਸ ਦੇ ਹੇਠੋਂ ਬਾਹਰ ਕੱਢਿਆ ਗਿਆ।

ਹਾਦਸੇ ਤੋਂ ਬਾਅਦ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦੇ ਦਿੱਤਾ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ