View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬੀ ਸਿੱਖ ਸਰਦਾਰ ਐਥਲੀਟ ਫੌਜਾ ਸਿੰਘ ਦਾ ਅੰਤਿਮ ਸੰਸਕਾਰ 20 ਜੁਲਾਈ ਦਿਨ ਐਤਵਾਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਸੜਕ ਹਾਦਸੇ ਵਿਚ 114 ਸਾਲ ਦੇ ਫੌਜਾ ਸਿੰਘ ਦੀ ਜਾਨ ਚਲੀ ਗਈ ਸੀ। ਫੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ।

ਅੰਤਿਮ ਸੰਸਕਾਰ 20 ਜੁਲਾਈ ਨੂੰ

ਫੌਜਾ ਸਿੰਘ ਦੇ ਅੰਤਿਮ ਸੰਸਕਾਰ ਲਈ ਸਮਾਂ ਅਤੇ ਤਾਰੀਖ ਤੈਅ ਕਰ ਲਈ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ (20 ਜੁਲਾਈ) ਦੁਪਹਿਰ 12 ਵਜੇ ਜਲੰਧਰ ਵਿਚ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਦੁਪਹਿਰ 12 ਵਜੇ ਹੋਵੇਗਾ। ਫੌਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਵਿਦੇਸ਼ ਤੋਂ ਵਾਪਸ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ। 

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਹਿਰਾਸਤ ਵਿਚ

ਬੀਤੇ ਦਿਨੀਂ ਫੌਜਾ ਸਿੰਘ ਨੂੰ ਸੈਰ ਕਰਦੇ ਸਮੇਂ ਫਾਰਚੂਨਰ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਐਨ ਆਰ ਆਈ ਨੂੰ ਗ੍ਰਿਫਤਾਰ ਕਰ ਲਿਆ ਸੀ, ਜਿਸ ਦਾ ਨਾਂ ਅੰਮ੍ਰਿਤਪਾਲ ਸਿੰਘ ਢਿੱਲੋਂ ਹੈ ਤੇ ਕਰਤਾਰਪੁਰ ਦੇ ਪਿੰਡ ਦਾਸੂਪੁਰ ਦਾ ਰਹਿਣ ਵਾਲਾ ਸੀ। ਉਹ ਕੈਨੇਡਾ ਤੋਂ ਆਇਆ ਸੀ ਅਤੇ ਭੋਗਪੁਰ ਤੋਂ ਉਸ ਦਿਨ ਵਾਪਸ ਜਲੰਧਰ ਆਉਂਦੇ ਸਮੇਂ ਇਹ ਹਾਦਸਾ ਵਾਪਰ ਗਿਆ ਸੀ।ਪੁਲਸ ਨੇ ਹਾਦਸੇ ’ਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ ਤੇ ਮੁਲਜ਼ਮ ਨੂੰ ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।





 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ