View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਆਦਮਪੁਰ ਏਅਰਬੇਸ ਨੇੜੇ ਹਾਈਵੇਅ ‘ਤੇ HP ਗੈਸ ਟੈਂਕਰ ਪਲਟ ਗਿਆ। ਜਿਸ ਕਾਰਨ ਇਲਾਕੇ ‘ਚ ਹਫੜਾ-ਦਫ਼ੜੀ ਮੱਚ ਗਈ। ਇਹ ਘਟਨਾ ਦੇਰ ਰਾਤ ਵਾਪਰੀ ਹੈ। ਜਿੱਥੇ ਬੇਕਾਬੂ ਹੋਇਆ ਟੈਂਕਰ ਫੁੱਟਪਾਥ ਨਾਲ ਟਕਰਾ ਗਿਆ ਅਤੇ ਗੈਸ ਲੀਕ ਹੋਣ ਲੱਗੀ। ਸੂਚਨਾ ਮਿਲਦੇ ਹੀ ਦਮਕਲ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਹਾਈਵੇਅ ਦੇ ਇੱਕ ਪਾਸੇ ਵਾਲੇ ਰਸਤੇ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। 

ਹਾਦਸੇ ਦੌਰਾਨ ਟੈਂਕਰ ਦਾ ਕੈਬਿਨ ਉਸ ਤੋਂ ਵੱਖ ਹੋ ਗਿਆ । ਘਟਨਾ ਤੋਂ ਬਾਅਦ ਟੈਂਕਰ ਚਾਲਕ ਮੌਕੇ ਤੋਂ ਭੱਜ ਗਿਆ। ਸਥਾਨਕ ਲੋਕਾਂ ਨੇ ਤੁਰੰਤ ਰੋਡ ਸੇਫਟੀ ਫੋਰਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫੋਰਸ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੇ ਆਦਮਪੁਰ ਪੁਲਿਸ, ਫਾਇਰ ਵਿਭਾਗ ਅਤੇ ਐਚਪੀ ਕੰਪਨੀ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਫਾਇਰ ਵਿਭਾਗ ਦੀ ਟੀਮ ਨੇ ਏਅਰਬੇਸ ਤੋਂ ਆਦਮਪੁਰ ਜਾਣ ਵਾਲੇ ਹਾਈਵੇਅ ਦੇ ਇੱਕ ਪਾਸੇ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ। ਫਾਇਰ ਵਿਭਾਗ ਅਤੇ ਐਚਪੀ ਗੈਸ ਟੀਮ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ