No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਅੱਜ ਫਿਰ ਦਿੱਲੀ ਦੇ 20 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਮਿਲੀ ਜਿਸ ਕਾਰਨ ਸਕੂਲਾਂ ‘ਚ ਹਫੜਾ ਦਫ਼ੜੀ ਮੱਚ ਗਈ। ਇਨ੍ਹਾਂ ਧਮਕੀਆਂ ਕਾਰਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। 

ਸੂਚਨਾ ਮਿਲਦੇ ਹੀ ਫਾਇਰ ਵਿਭਾਗ ਅਤੇ ਦਿੱਲੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਮਾਰਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਪੱਛਮੀ ਵਿਹਾਰ ਇਲਾਕੇ ਦਾ ਇੱਕ ਸਕੂਲ, ਰੋਹਿਣੀ ਸੈਕਟਰ 3 ਵਿੱਚ ਅਭਿਨਵ ਪਬਲਿਕ ਸਕੂਲ ਅਤੇ ਸ਼ਹਿਰ ਦੇ ਕੁੱਲ 20 ਤੋਂ ਵੱਧ ਸਕੂਲ ਸ਼ਾਮਲ ਹਨ ਜਿਨ੍ਹਾਂ ਨੂੰ ਧਮਕੀ ਭਰੀ ਮੇਲ ਮਿਲੀ ਹੈ। ਹੁਣ ਤੱਕ 10 ਤੋਂ ਵੱਧ ਸਕੂਲਾਂ ਵਿੱਚ ਜਾਂਚ ਪੂਰੀ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਦਿੱਲੀ ਪੁਲਿਸ ਵੀ ਮੇਲ ਦੇ ਮੂਲ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ। ਦਿੱਲੀ ‘ਚ ਲਗਾਤਾਰ ਸਕੂਲਾਂ ਕਾਲਜਾਂ ਨੂੰ ਧਮਕੀਆਂ ਮਿਲਣ ਕਾਰਣ ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਚੌਕਸ ਹੋ ਗਏ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ