View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਕਾਰਵਾਈ ਕਰਦਿਆਂ 2 ਯਾਤਰੀਆਂ ਕੋਲ ਤੋਂ ਸੋਨਾ ਜ਼ਬਤ ਕੀਤਾ ਹੈ। ਕਸਟਮ ਟੀਮ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕੁੱਲ 968.47 ਗ੍ਰਾਮ ਸੋਨਾ, ਜਿਸ ਦੀ ਕੀਮਤ 96 ਲੱਖ 75 ਹਜ਼ਾਰ ਜ਼ਬਤ ਕੀਤਾ ਹੈ। ਦੋਵਾਂ ਮੁਲਜ਼ਮਾਂ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਗਈ ਹੈ।  ਸਰਕਾਰੀ ਨਿਰਦੇਸ਼ਾਂ ਅਨੁਸਾਰ, ਜ਼ਬਤ ਕੀਤਾ ਗਿਆ ਸੋਨਾ ਹੁਣ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਇਆ ਜਾਵੇਗਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸਦੀ ਬਾਜ਼ਾਰ ਕੀਮਤ 96 ਲੱਖ 75 ਹਜ਼ਾਰ ਦੱਸੀ ਜਾਂਦੀ ਹੈ। ਇਹ ਕਾਰਵਾਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਜਾਣਕਾਰੀ ਅਨੁਸਾਰ, ਇਹ ਦੋਵੇਂ ਯਾਤਰੀ ਇੰਡੀਗੋ ਫਲਾਈਟ ਨੰਬਰ 6E 201 ਰਾਹੀਂ ਕੋਲਕਾਤਾ ਤੋਂ ਅੰਮ੍ਰਿਤਸਰ ਪਹੁੰਚੇ ਸਨ।

ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਰੋਕਿਆ ਅਤੇ ਪੂਰੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਕਿ ਦੋਵਾਂ ਨੇ ਸੋਨਾ ਬਹੁਤ ਚਲਾਕੀ ਨਾਲ ਲੁਕਾਇਆ ਸੀ। ਜਦੋਂ ਅਧਿਕਾਰੀਆਂ ਨੇ ਸੋਨਾ ਜ਼ਬਤ ਕੀਤਾ, ਤਾਂ ਯਾਤਰੀਆਂ ਨੇ ਇਸਦੇ ਸਰੋਤ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਇੱਕ ਸੰਗਠਿਤ ਤਸਕਰੀ ਰੈਕੇਟ ਦਾ ਹਿੱਸਾ ਹੋ ਸਕਦਾ ਹੈ, ਜੋ ਘਰੇਲੂ ਰਸਤੇ ਦੀ ਵਰਤੋਂ ਕਰਕੇ ਤਸਕਰੀ ਕਰ ਰਿਹਾ ਸੀ। ਵਿਭਾਗ ਇਸ ਗੱਲ ਦੀ ਵੀ ਜਾਂਚ ਕਰ ਰਿਹਾ ਹੈ ਕਿ ਕੀ ਇਹ ਗਿਰੋਹ ਪਹਿਲਾਂ ਵੀ ਇਸ ਤਰੀਕੇ ਨਾਲ ਸੋਨੇ ਦੀ ਢੋਆ-ਢੁਆਈ ਕਰਦਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ