View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ‘ਚ ਮੈਨੇਜਮੈਂਟ ਦੀ ਪੜਾਈ ਕਰ ਰਹੇ 26 ਸਾਲਾ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਜਤਿਨ ਮਾਨਸਾ ਦਾ ਰਹਿਣ ਵਾਲਾ ਹੈ। ਕੈਨੇਡਾ ਦੀ ਥੌਮਸਨ ਰਿਵਰ ਯੂਨੀਵਰਸਿਟੀ ਵਿੱਚ ਪੜ੍ਹਨ ਗਿਆ ਸੀ। ਜਤਿਨ ਨਦੀ ਕੰਢੇ ਆਪਣੇ ਦੋਸਤਾਂ ਨਾਲ ਵਾਲੀਬਾਲ ਖੇਡ ਰਿਹਾ ਸੀ। ਘਟਨਾ ਦੌਰਾਨ ਵਾਲੀਬਾਲ ਨਦੀ ਵਿੱਚ ਡਿੱਗ ਗਈ। ਜਤਿਨ ਨੇ ਗੇਂਦ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਹ ਖੁਦ ਨਦੀ ਵਿੱਚ ਡੁੱਬ ਗਿਆ।

ਪਰਿਵਾਰ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮ੍ਰਿਤਕ ਦੇ ਚਾਚਾ ਭੂਸ਼ਣ ਗਰਗ ਨੇ ਦੱਸਿਆ ਕਿ ਜਤਿਨ ਦੇ ਪਿਤਾ ਕੁਝ ਸਮਾਂ ਪਹਿਲਾਂ ਕਾਰੋਬਾਰ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਸ਼ਿਫਟ ਹੋ ਗਏ ਸਨ। ਇਸ ਵੇਲੇ ਪੂਰਾ ਪਰਿਵਾਰ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਜਤਿਨ ਦਾ ਅੰਤਿਮ ਸੰਸਕਾਰ ਮਾਨਸਾ ਵਿੱਚ ਹੀ ਕੀਤਾ ਜਾਵੇਗਾ।  ਜਾਣਕਾਰੀ ਅਨੁਸਾਰ ਜਤਿਨ ਅਗਸਤ 2024 ਵਿੱਚ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ